&NewLine;<p class&equals;"wp-block-paragraph"><strong>ਮਾਨਸਾ।<&sol;strong> ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੌਣੇ ਚਾਰ ਮਹੀਨਿਆਂ ਬਾਅਦ ਯੂਟਿਊਬ ਨੇ ਗਾਇਕ ਨੂੰ &OpenCurlyQuote;ਡਾਇਮੰਡ ਪਲੇਅ ਬਟਨ’ ਐਵਾਰਡ ਦਿੱਤਾ ਹੈ। ਇਹ ਉਪਲੱਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਪੰਜਾਬੀ ਗਾਇਕ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੂਸੇਵਾਲਾ ਨੂੰ ਯੂਟਿਊਬ ਪਲੇਟਫਾਰਮ ਉਤੇ ਇਕ ਕਰੋੜ ਤੋਂ ਵੱਧ ਚਾਹੁੰਣ ਵਾਲੇ ਮਿਲਣ ਉਤੇ ਯੂਟਿਊਬ ਤੋਂ &OpenCurlyQuote;ਡਾਇਮੰਡ ਪਲੇਅ ਬਟਨ’ ਪ੍ਰਾਪਤ ਹੋਇਆ ਹੈ। ਉਸ ਦੇ ਯੂਟਿਊਬ ਚੈਨਲ ਦੇ ਇਸ ਵੇਲੇ 1 ਕਰੋੜ 69 ਲੱਖ ਪ੍ਰਸ਼ੰਸਕ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ&&num;8221&semi; ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ &OpenCurlyQuote;ਡਾਇਮੰਡ ਪਲੇਅ ਬਟਨ’ ਇੱਕ ਯੂਟਿਊਬ ਸਿਰਜਣਹਾਰ ਐਵਾਰਡ ਹੈ&comma; ਜੋ ਉਨ੍ਹਾਂ ਚੈਨਲਾਂ ਨੂੰ ਦਿੱਤਾ ਜਾਂਦਾ ਹੈ&comma; ਜੋ ਵੀਡੀਓ ਅਪਲੋਡਿੰਗ ਪਲੇਟਫਾਰਮ ਦੁਆਰਾ 10 ਮਿਲੀਅਨ ਗਾਹਕਾਂ ਤੱਕ ਪਹੁੰਚ ਕਰਦੇ ਹਨ ਜਾਂ ਇਸ ਨੂੰ ਪਾਰ ਕਰਦੇ ਹਨ। ਇਸ ਦਾ ਉਦੇਸ਼ ਇਸ ਦੇ ਸਭ ਤੋਂ ਪ੍ਰਸਿੱਧ ਚੈਨਲਾਂ ਨੂੰ ਪਛਾਣਨਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;