&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਨ੍ਹਾਂ ਦੀ ਮਾਤਾ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠ ਗਏ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਹਨ।<br><br>ਇਸ ਮੌਕੇ ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਇਸ ਮੌਕੇ ਬਲਕੌਰ ਸਿੰਘ ਨੇ ਆਖਿਆ ਕਿ ਮੈਂ ਇਥੇ ਮਜਬੂਰੀ ਕਾਰਨ ਆਇਆ ਹਾਂ। ਪਿਛਲੇ ਲੰਬੇ ਸਮੇਂ ਤੋਂ ਮੈਂ ਪੁਲਿਸ ਵੱਲ ਇਨਸਾਫ ਲਈ ਵੇਖ ਰਿਹਾ ਸੀ। ਪਰ ਕੋਈ ਇਨਸਾਫ ਨਹੀਂ ਮਿਲ ਰਿਹਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;੍ਿਿ&period;jpg" alt&equals;"" class&equals;"wp-image-48507"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਲ੍ਹ ਅੰਦਰ ਸਬੂਤ ਨਸ਼ਟ ਕੀਤੇ ਜਾ ਹਨ। ਇਸ ਕੇਸ ਵਿਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਸਕਿਓਰਿਟੀ ਤੋਂ ਵੀ ਅੱਕ ਗਏ ਹਾਂ&comma; ਜਦੋਂ ਮਰਜ਼ੀ ਵਾਪਸ ਲੈ ਲਵੋ। ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;