&NewLine;<p class&equals;"wp-block-paragraph"><strong>ਚੰਡੀਗੜ੍ਹ &colon;<&sol;strong> ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਦੇ ਇੱਕ ਹਫ਼ਤੇ ਬਾਅਦ ਵੀ ਸਿੱਧੂ ਮੂਸੇਵਾਲਾ ਗੂਗਲ ਸਰਚ ਵਿੱਚ ਟ੍ਰੈਂਡਿੰਗ &&num;8216&semi;ਚ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੂਗਲ ਦੇ ਅੰਕੜਿਆਂ ਮੁਤਾਬਕ ਪਿਛਲੇ 7 ਦਿਨਾਂ &&num;8216&semi;ਚ ਸਿੱਧੂ ਮੂਸੇਵਾਲਾ ਨੂੰ ਦੁਨੀਆ ਦੇ 151 ਦੇਸ਼ਾਂ &&num;8216&semi;ਚ ਸਰਚ ਕੀਤਾ ਗਿਆ। ਇਨ੍ਹਾਂ ਵਿੱਚੋਂ 19 ਦੇਸ਼ ਅਜਿਹੇ ਹਨ&comma; ਜਿੱਥੇ ਇੰਟਰਨੈਟ ਉਪਭੋਗਤਾਵਾਂ ਦੇ ਮੁਕਾਬਲੇ ਖੋਜ ਫੀਸਦੀ 1 ਤੋਂ 100 ਫੀਸਦੀ ਤੱਕ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਭਾਰਤ ਦੀ ਗੱਲ ਕਰੀਏ ਤਾਂ ਸਿੱਧੂ ਮੂਸੇਵਾਲਾ ਦੇਸ਼ ਦੇ ਸਾਰੇ ਸੂਬਿਆਂ ਵਿੱਚ ਸਰਚ ਟ੍ਰੈਂਡਿੰਗ ਵਿੱਚ ਹੈ। ਪੰਜਾਬ 100&comma; ਚੰਡੀਗੜ੍ਹ 88&comma; ਹਿਮਾਚਲ 79 ਅਤੇ ਹਰਿਆਣਾ 56 ਫੀਸਦੀ ਟਰੈਂਡ ਵਿੱਚ ਹੈ। ਸਭ ਤੋਂ ਘੱਟ ਸਕੋਰ ਮਿਜ਼ੋਰਮ ਅਤੇ ਕੇਰਲ ਵਿੱਚ 2 ਪ੍ਰਤੀਸ਼ਤ ਹੈ&comma; ਜਦਕਿ ਆਂਧਰਾ ਪ੍ਰਦੇਸ਼&comma; ਪੁਡੂਚੇਰੀ ਅਤੇ ਤਾਮਿਲਨਾਡੂ ਦਾ ਸਕੋਰ 3 ਫੀਸਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇ ਆਪਾਂ ਇੰਟਰਨੈਸ਼ਨਲ ਦੀ ਗੱਲ ਕਰੀਏ ਤਾਂ 132 ਦੇਸ਼ਾਂ ਵਿੱਚੋਂ ਖੋਜ ਪ੍ਰਤੀਸ਼ਤ 1 ਫੀਸਦੀ ਤੋਂ ਘੱਟ ਹੈ। ਸਰਚ &&num;8216&semi;ਚ ਪਾਕਿਸਤਾਨ 100 ਫੀਸਦੀ ਸਕੋਰ ਨਾਲ ਸਿਖਰ &&num;8216&semi;ਤੇ ਹੈ। ਇਸ ਦੇ ਨਾਲ ਹੀ ਭਾਰਤ &&num;8216&semi;ਚ ਸਰਚ ਸਕੋਰ 88 ਫੀਸਦੀ ਹੈ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਸਿੱਧੂ ਮੂਸੇਵਾਲਾ ਦੇ ਦੋ ਗੀਤ ਯੂਟਿਊਬ&nbsp&semi;<strong>ਟੌਪ<&sol;strong><strong>&nbsp&semi;<&sol;strong>ਥ੍ਰੀ ਵਿੱਚ ਟ੍ਰੈਂਡ ਕਰ ਰਹੇ ਹਨ। ਸਿੱਧੂ ਦਾ ਗੀਤ &&num;8216&semi;LEVELS ਪਹਿਲੇ ਨੰਬਰ &&num;8216&semi;ਤੇ ਅਤੇ THE LAST RIDE&&num;8217&semi; ਗੀਤ ਤੀਜੇ ਨੰਬਰ &&num;8216&semi;ਤੇ ਟਰੈਂਡ ਕਰ ਰਿਹਾ ਹੈ। ਇਨ੍ਹਾਂ ਗੀਤਾਂ ਤੋਂ ਇਲਾਵਾ&nbsp&semi;<a href&equals;"https&colon;&sol;&sol;punjabi&period;abplive&period;com&sol;topic&sol;sidhu-moose-wala">ਸਿੱਧੂ ਮੂਸੇਵਾਲਾ<&sol;a>&nbsp&semi;ਦੇ ਪੁਰਾਣੇ ਗੀਤਾਂ ਦੇ ਵਿਊਜ਼ ਲਗਾਤਾਰ ਵੱਧ ਰਹੇ ਹਨ। 29 ਮਈ ਨੂੰ ਮੂਸੇਵਾਲਾ ਦੇ ਕਤਲ ਵਾਲੇ ਦਿਨ &nbsp&semi;&&num;8216&semi;THE LAST RIDE&&num;8217&semi; ਗੀਤ ਅੱਠਵੇਂ ਨੰਬਰ &&num;8216&semi;ਤੇ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><br><&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;