&NewLine;<p class&equals;"wp-block-paragraph"><strong>ਮਾਨਸਾ&vert;<&sol;strong> ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪਿਛਲੇ ਸਾਲ 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ &OpenCurlyQuote;ਚੋਂ 4 ਦੀ ਮੌਤ ਹੋ ਚੁੱਕੀ ਹੈ। 4 ਮੁਲਜ਼ਮ ਵਿਦੇਸ਼ ਬੈਠੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;sidddu&period;jpg" alt&equals;"" class&equals;"wp-image-58423"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਅਦਾਲਤ ਵਿੱਚ 1850 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੂਸੇਵਾਲਾ ਦਾ ਪਰਿਵਾਰ ਇਸ ਤੋਂ ਨਾਖੁਸ਼ ਜਾਪਦਾ ਹੈ। ਪੁੱਤ ਸਿੱਧੂ ਦੀ ਪਹਿਲੀ ਬਰਸੀ &OpenCurlyQuote;ਤੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ &&num;8216&semi;ਤੇ ਇਕ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ ਜਿਸ &&num;8216&semi;ਚ ਉਨ੍ਹਾਂ ਕਿਹਾ &OpenCurlyDoubleQuote;ਅੱਜ ਤੈਨੂੰ ਦੇਖਿਆਂ ਸਾਲ ਹੋ ਗਿਆ&comma; ਤੁਹਾਡੇ ਬਿਨ੍ਹਾਂ ਇਹ ਸਮਾਂ ਕਿਵੇਂ ਬਿਤਾਇਆ ਇਹ ਮੈਂ ਹੀ ਜਾਣਦੀ ਹਾਂ&comma; ਪੁੱਤ ਘਰ ਵਾਪਿਸ ਆ ਜਾਓ।”<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;dvsv&period;jpg" alt&equals;"" class&equals;"wp-image-58555"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ &OpenCurlyQuote;ਚ ਪਾਠ ਦਾ ਭੋਗ ਪਾਇਆ ਜਾਵੇਗਾ। ਇਸ ਨਾਲ ਹੀ ਮੂਸੇਵਾਲਾ ਦੀ ਯਾਦ &OpenCurlyQuote;ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;