&NewLine;<p class&equals;"wp-block-paragraph"><strong>ਮਾਨਸਾ&vert;<&sol;strong> ਪੰਜਾਬੀ ਦੇ ਮਸ਼ਹੂਰ ਗਾਇਕ ਸੁਰਿੰਦਰ ਸ਼ਿੰਦਾ ਅੱਜ ਸਿੱਧੂ ਮੂਸੇਵਾਲੀਆ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਅਫਸੋਸ ਕਰਨ ਪੁੱਜੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਸੁਰਿੰਦਰ ਸ਼ਿੰਦਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਵਰਗਾ ਨਾ ਤਾਂ ਕੋਈ ਹੋਇਆ ਤੇ ਨਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੁਕੱਦਰਾਂ ਦਾ ਵਲੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਨਿੱਕੀ ਉਮਰੇ ਜਿੰਨੀ ਪ੍ਰਸਿੱਧੀ ਖੱਟੀ ਓਨੀ ਸ਼ਾਇਦ ਹੀ ਕਿਸੇ ਦੇ ਹਿੱਸੇ ਆਈ ਹੋਵੇਗੀ। ਸਿੱਧੂ ਜਿੰਨੀ ਲੋਕਪ੍ਰਿਯਤਾ ਸ਼ਾਇਦ ਹੀ ਕਿਸੇ ਨੂੰ ਮਿਲੀ ਹੋਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਰਿੰਦਰ ਸ਼ਿੰਦਾ ਨੇ ਕਿਹਾ ਕਿ ਸਿੱਧੂ ਮੂਸੇਵਾਲੀਆ ਨਾਲ ਮੇਰਾ ਮਿਰਜਾ ਗਾਉਣ ਦਾ ਸੁਪਨਾ&comma; ਸੁਪਨਾ ਹੀ ਰਹਿ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;