&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੱਡਾ ਬਿਆਨ ਆਇਆ ਹੈ। à¨¸à¨¿à©±à¨§à©‚ ਨੇ ਐਡਵੋਕੇਟ ਜਨਰਲ ਉਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਦੋਸ਼ੀਆਂ ਨੂੰ ਕਲੀਨ ਚਿੱਟ ਦਿੱਤੀਆਂ&comma; ਅੱਜ ਉਨ੍ਹਾਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਮੈਂ ਮੁੱਦਿਆਂ ਦੀ ਲੜਾਈ ਆਖਰੀ ਦਮ ਤੱਕ ਲੜਦਾ ਹਾਂ&comma; ਦਾਗੀ ਲੀਡਰਾਂ ਤੇ ਦਾਗੀ ਅਫਸਰਾਂ ਦਾ ਸਿਸਟਮ ਤਾਂ ਤੋੜਿਆ ਸੀ ਕਿ ਦੁਬਾਰਾ ਉਸ ਨੂੰ ਖੜ੍ਹਾ ਨਾ ਕੀਤਾ ਜਾ ਸਕਦਾ&comma; ਮੈਂ ਇਸ ਦਾ ਵਿਰੋਧ ਕਰਦਾ ਹਾਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਕੀ ਰੁਕ ਸਕੇਗੀ ਕਾਂਗਰਸ ਅੰਦਰਲੀ ਜੰਗ&quest;<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਨਵਜੋਤ ਸਿੱਧੂ ਦੇ ਅਸਤੀਫ਼ੇ ਨੇ ਕਾਂਗਰਸ ਦੀ ਸਿਆਸਤ ਵਿੱਚ ਫਿਰ ਭੂਚਾਲ ਲੈ ਆਂਦਾ ਹੈ। ਚੰਨੀ ਸਰਕਾਰ ਦੀ 4 ਦਿਨਾਂ ਦੀ ਹੋ ਰਹੀ ਬੱਲੇ-ਬੱਲੇ ਹੁਣ ਕਾਂਗਰਸੀਆਂ ਨੂੰ ਨਿਰਾਸ਼ਾ ਦੀ ਡੂੰਘੀ ਖੱਡ ਵੱਲ ਲਈ ਜਾ ਰਹੀ ਹੈ। ਦਲਿਤ ਸਿਆਸਤ ਦੀ ਸਾਰੇ ਭਾਰਤ ਵਿੱਚ ਗੱਲ ਚਲਾਉਣ ਵਾਲੀ ਕਾਂਗਰਸ ਹੁਣ ਫਿਰ ਵਿਰੋਧੀਆਂ ਦੇ ਨਿਸ਼ਾਨੇ &OpenCurlyQuote;ਤੇ ਆ ਗਈ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"44Nm95rrpw8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;