&NewLine;<p class&equals;"wp-block-paragraph">ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਤਿੱਖਾ ਹਮਲਾ ਕੀਤਾ ਸੀ। CM ਮਾਨ ਨੇ ਕਿਹਾ ਸੀ&comma; &&num;8216&semi;ਨਵਜੋਤ ਸਿੰਘ ਸਿੱਧੂ ਕਹਿੰਦਾ ਹੈ ਕਿ ਭਗਵੰਤ ਮਾਨ ਨੇ ਦੋ ਵਿਆਹ ਕਰਵਾ ਲਏ ਪਰ ਸਿੱਧੂ ਦੇ ਪਿਤਾ ਨੇ ਵੀ ਦੋ ਵਿਆਹ ਕਰਵਾਏ ਸਨ। ਜੇਕਰ ਉਹ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਸਿੱਧੂ ਪੈਦਾ ਹੀ ਨਹੀਂ ਹੁੰਦੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ&period; ਨਵਜੋਤ ਕੌਰ ਸਿੱਧੂ ਨੇ ਇਸ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ  &&num;8221&semi;ਮੁੱਖ ਮੰਤਰੀ ਭਗਵੰਤ ਮਾਨ ਜੀ&comma; ਮੈਨੂੰ ਲੱਗਦਾ ਕਿ ਨਵਜੋਤ ਨੇ ਤੁਹਾਡੀ ਨਿੱਜੀ ਜ਼ਿੰਦਗੀ ਬਾਰੇ ਗੰਭੀਰਤਾ ਨਾਲ ਟਿੱਪਣੀ ਕੀਤੀ ਹੈ ਕਿਉਂਕਿ ਸਾਨੂੰ ਇਸ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪਰ ਤੁਹਾਡੇ ਕੋਲ ਕੁਝ ਤੱਥ ਗਲਤ ਹਨ&comma; ਨਵਜੋਤ ਸਿੱਧੂ ਦੇ ਪਿਤਾ &lpar;ਐਡਵੋਕੇਟ ਜਨਰਲ ਪੰਜਾਬ&rpar; ਸ੍ਰੀ ਭਗਵੰਤ ਸਿੰਘ ਸਿੱਧੂ ਦਾ ਸਿਰਫ਼ ਇੱਕ ਹੀ ਵਿਆਹ ਹੋਇਆ ਸੀ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;06&sol;e-1&period;jpg" alt&equals;"" class&equals;"wp-image-59695"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;