&NewLine;<p class&equals;"wp-block-paragraph"><strong>ਅਮਰੀਕਾ&comma; 23 ਅਕਤੂਬਰ &vert; <&sol;strong>ਅਮਰੀਕਾ ਦੇ ਨਿਊਯਾਰਕ ਵਿਚ ਇਕ ਸਿੱਖ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸਮਾਚਾਰ ਏਜੰਸੀ ਪੀ&period;ਟੀ&period;ਆਈ ਮੁਤਾਬਕ ਨਿਊਯਾਰਕ ਸਿਟੀ &OpenCurlyQuote;ਚ ਦੋਸ਼ੀ ਗਿਲਬਰਟ ਆਗਸਟਿਨ ਨੇ 66 ਸਾਲ ਦੇ ਸਿੱਖ ਵਿਅਕਤੀ &OpenCurlyQuote;ਤੇ ਹਮਲਾ ਕੀਤਾ। ਇਸ ਹਮਲੇ &&num;8216&semi;ਚ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ 66 ਸਾਲ ਦੇ ਜਸਮੇਰ ਸਿੰਘ ਦੀ ਕਾਰ ਨਾਲ ਮਾਮੂਲੀ ਹਾਦਸਾ ਹੋ ਗਿਆ। ਇਸ ਦੌਰਾਨ ਦੋਸ਼ੀ ਗਿਲਬਰਟ ਨੇ ਜਸਮੇਰ ਸਿੰਘ &&num;8216&semi;ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਸਿੱਖ ਜ਼ਖ਼ਮੀ ਹੋ ਗਿਆ। ਹਾਲਾਂਕਿ 66 ਸਾਲ ਦੇ ਜਸਮੇਰ ਸਿੰਘ ਨੂੰ ਗੰਭੀਰ ਹਾਲਤ ਵਿਚ ਜਮਾਇਕਾ ਹਸਪਤਾਲ ਦੇ ਮੈਡੀਕਲ ਸੈਂਟਰ ਵਿਚ ਦਾਖਲ ਕਰਵਾਇਆ ਗਿਆ। <br><br>ਇਕ ਮੀਡੀਆ ਰਿਪੋਰਟ ਵਿਚ ਦੱਸਿਆ ਗਿਆ ਕਿ ਜਸਮੇਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਡਾਕਟਰਾਂ ਨੇ ਉਸ ਦਾ ਇਲਾਜ ਕੀਤਾ ਪਰ ਜਸਮੇਰ ਸਿੰਘ ਦੀ ਹਸਪਤਾਲ ਵਿਚ ਮੌਤ ਹੋ ਗਈ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਸ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਸਮੇਰ ਸਿੰਘ ਆਪਣੇ ਸ਼ਹਿਰ ਨੂੰ ਬਹੁਤ ਪਿਆਰ ਕਰਦਾ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;