&NewLine;<p class&equals;"wp-block-paragraph"><strong>ਕੈਨੇਡਾ।<&sol;strong> ਟੋਰਾਂਟੋ ਸਿਟੀ ਪ੍ਰਸ਼ਾਸਨ &&num;8216&semi;ਚ ਕੰਮ ਕਰਦੇ 100 ਤੋਂ ਜ਼ਿਆਦਾ ਸੁਰੱਖਿਆ ਗਾਰਡਾਂ ਨੂੰ ਦਾੜ੍ਹੀ ਰੱਖਣ ਕਾਰਨ ਨੌਕਰੀ ਤੋਂ ਹਟਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਗਿਆ ਹੈ।<br><br>ਜ਼ਿਕਰਯੋਗ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਸੁਰੱਖਿਆ ਗਾਰਡਾਂ ਨੂੰ N95 ਮਾਸਕ ਸਹੀ ਢੰਗ ਨਾਲ ਪਾਉਣ ਕਾਰਨ ਕਲੀਨ ਸ਼ੇਵ ਗਾਰਡ ਰੱਖੇ ਜਾਣ ਦਾ ਫੈਸਲਾ ਲਿਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਫੈਸਲੇ ਤੋਂ ਬਾਅਦ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਨੇ ਸਿਟੀ ਆਫ਼ ਟੋਰਾਂਟੋ ਦੀਆਂ ਕਈ ਥਾਵਾਂ &&num;8216&semi;ਤੇ ਇਨ੍ਹਾਂ ਸਿੱਖ ਸੁਰੱਖਿਆ ਗਾਰਡਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿਟੀ ਆਫ ਟੋਰਾਂਟੋ ਨੇ ਹਾਲ ਹੀ ਵਿੱਚ ਸ਼ਹਿਰ ਦੀਆਂ ਸਾਈਟਾਂ &&num;8216&semi;ਤੇ ਸਾਰੇ ਸੁਰੱਖਿਆ ਗਾਰਡਾਂ ਲਈ &&num;8220&semi;ਕਲੀਨ ਸ਼ੇਵ&&num;8221&semi; ਦੀ ਭਰਤੀ ਸ਼ੁਰੂ ਕੀਤੀ ਹੈ&comma; ਜਿਸ ਦੇ ਨਤੀਜੇ ਵਜੋਂ ਸਿੱਖ ਸੁਰੱਖਿਆ ਗਾਰਡਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਸੀ। ਹੁਣ ਟੋਰਾਂਟੋ ਪ੍ਰਸਾਸ਼ਨ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;