ਰੇਪ ਮਾਮਲੇੇ ‘ਚ ਸਿਮਰਜੀਤ ਬੈਂਸ ਨੇ ਕੀਤਾ ਸਰੰਡਰ

0
594

ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਰੇਪ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਦੱਸ ਦੇਈਏ ਕਿ ਸਿਮਰਜੀਤ ਬੈਂਸ ਨੂੰ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸਦੇ ਚੱਲਦਿਆਂ ਪਿਛਲੇ ਦਿਨੀਂ ਸਿਮਰਜੀਤ ਦੇ ਛੋਟੇ ਭਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਗਿਆ ਸੀ।