&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਬੀਤੇ ਦਿਨੀਂ ਪੰਜਾਬੀ ਗਾਇਕਾ ਸਿਮਰਨ ਕੌਰ ਧਾਦਲੀ ਦਾ ਗੀਤ &&num;8216&semi;ਲਹੂ ਦੀ ਅਵਾਜ਼&&num;8217&semi; ਰਿਲੀਜ਼ ਹੋਇਆ ਹੈ। ਇਸ ਗੀਤ ਨੇ ਸੋਸ਼ਲ ਮੀਡੀਆ &&num;8216&semi;ਤੇ Feminism &lpar;ਨਾਰੀਵਾਦ&rpar; ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਸਲ &&num;8216&semi;ਚ ਗੀਤ ਵਿੱਚ ਸਿਮਰਨ ਨੇ ਉਨ੍ਹਾਂ ਕੁੜੀਆਂ &&num;8216&semi;ਤੇ ਤੰਜ ਕੱਸਿਆ ਹੈ&comma; ਜੋ Views and Followers ਲਈ ਜਿਸਮ ਦੀ ਨੁਮਾਇਸ਼ ਕਰਦੀਆਂ ਹਨ। ਉਥੇ ਗੀਤ &&num;8216&semi;ਚ ਕੁਝ ਅਜਿਹੀਆਂ ਇੰਸਟਾਗ੍ਰਾਮ ਰੀਲਜ਼ ਵੀ ਦਿਖਾਈਆਂ ਗਈਆਂ ਹਨ&comma; ਜੋ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੀਤ &&num;8216&semi;ਚ ਸਿਮਰਨ ਕੌਰ ਧਾਦਲੀ à¨¨à©‡ ਹਾਲ ਹੀ &&num;8216&semi;ਚ ਬਿੱਗ ਬੌਸ ਓਟੀਟੀ &&num;8216&semi;ਚੋਂ ਬਾਹਰ ਹੋਈ ਮੂਸ ਜਟਾਣਾ ਨੂੰ ਲੈ ਕੇ ਟਿੱਪਣੀ ਕੀਤੀ ਹੈ। ਦੱਸ ਦੇਈਏ ਕਿ ਮੂਸ ਜਟਾਣਾ ਆਪਣੀ ਇਕ ਵੀਡੀਓ ਨੂੰ ਲੈ ਕੇ ਕਾਫੀ ਵਿਵਾਦਾਂ &&num;8216&semi;ਚ ਰਹੀ ਹੈ। ਉਥੇ ਸਿਮਰਨ ਨੇ ਗੀਤ &&num;8216&semi;ਚ ਇਤਿਹਾਸ ਦੀ ਗੱਲ ਵੀ ਕੀਤੀ ਹੈ। ਗੀਤ ਨੂੰ ਸਿਮਰਨ ਨੇ ਆਪਣੇ ਅਧਿਕਾਰਕ ਯੂਟਿਊਬ ਚੈਨਲ &&num;8216&semi;ਤੇ ਰਿਲੀਜ਼ ਕੀਤਾ&comma; ਜਿਸ ਨੂੰ 7 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"H8Wp5KoeucE" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;