&NewLine;<p class&equals;"wp-block-paragraph"><strong>ਜਲੰਧਰ &vert; <&sol;strong>ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵਕੀਲ ਦੇ ਤੌਰ &&num;8216&semi;ਤੇ ਸੇਵਾ ਨਿਭਾਅ ਰਹੀ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੂੰ ਪੰਜਾਬ ਸਰਕਾਰ ਨੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਮੈਂਬਰ ਨਿਯੁਕਤ ਕੀਤਾ ਹੈ । <&sol;p>&NewLine;&NewLine;&NewLine;&NewLine;<p class&equals;"wp-block-paragraph">ਅਹੁਦਾ ਮਿਲਣ &&num;8216&semi;ਤੇ ਵਕੀਲ ਭਾਈਚਾਰੇ &&num;8216&semi;ਚ ਖੁਸ਼ੀ ਦੀ ਲਹਿਰ ਹੈ ਤੇ ਕਮਿਸ਼ਨ ਦੇ ਨਵ ਨਿਯੁਕਤ ਮੈਂਬਰ ਸਿਮਰਨਜੀਤ ਕੌਰ ਗਿੱਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵਿਸ਼ਵਾਸ ਕਰਕੇ ਸਰਕਾਰ ਨੇ ਮੈਨੂੰ ਇਸ ਅਹੁਦੇ &&num;8216&semi;ਤੇ ਤਾਇਨਾਤ ਕਰਕੇ ਸੇਵਾ ਬਖਸ਼ੀ ਹੈ&comma; ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਸਿਮਰਨਜੀਤ ਕੌਰ ਗਿੱਲ ਇਕ ਨਾਮੀ ਵਕੀਲ ਹਨ&comma; ਜੋ ਲੰਮੇ ਅਰਸੇ ਤੋਂ ਆਪਣੀ ਐਨਜੀਓ ਚਲਾਉਂਦੇ ਹਨ&comma; ਜਿਸ &&num;8216&semi;ਚ ਉਹ ਆਪਣੀ ਲੀਗਲ ਟੀਮ ਨਾਲ ਬੱਚਿਆਂ&comma; ਲੜਕੀਆਂ &&num;8216&semi;ਤੇ ਹੋ ਰਹੇ ਅੱਤਿਆਚਾਰ ਨੂੰ ਪ੍ਰਮੁੱਖਤਾ ਨਾਲ ਚੁੱਕ ਕੇ ਇਨਸਾਫ਼ ਦਿਵਾਉਂਦੇ ਹਨ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;