&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਇਨ੍ਹੀਂ ਦਿਨੀਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ &OpenCurlyQuote;ਚ ਲਗਾਤਾਰ ਮੀਂਹ ਪੈ ਰਿਹਾ ਹੈ&comma; ਜਿਸ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਨਦੀਆਂ-ਦਰਿਆਵਾਂ &OpenCurlyQuote;ਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਦੇ ਕਈ ਜ਼ਿਲਿਆਂ &OpenCurlyQuote;ਚ ਹੜ੍ਹ ਆਇਆ ਹੋਇਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;bmm4&period;jpg" alt&equals;"" class&equals;"wp-image-64671" width&equals;"737" height&equals;"556"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਪੰਜਾਬ ਦੇ ਉੱਘੇ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ &OpenCurlyQuote;ਤੇ ਇਕ ਵੀਡੀਓ ਸਾਂਝੀ ਕੀਤੀ ਹੈ&comma; ਜੋ ਕਿ ਸੋਸ਼ਲ ਮੀਡੀਆ &OpenCurlyQuote;ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ &OpenCurlyQuote;ਚ ਬੱਬੂ ਮਾਨ ਆਪਣੇ ਘਰ ਨੂੰ ਦਿਖਾ ਰਿਹਾ ਹੈ ਕਿ ਕਿਵੇਂ ਉਨ੍ਹਾਂ ਦੇ ਘਰ &OpenCurlyQuote;ਚ ਪਾਣੀ ਹੀ ਪਾਣੀ ਹੋਇਆ ਪਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;bm&period;jpg" alt&equals;"" class&equals;"wp-image-64672" width&equals;"746" height&equals;"1217"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਕਿਹਾ ਕਿ &OpenCurlyQuote;ਹਰ ਤਰਫ ਪਾਣੀ ਹੀ ਪਾਣੀ ਹੈ&comma; ਰੁਕ ਜਾਏ ਤੋ ਸੈਲਾਬ ਹੈ&comma; ਚਲਾ ਜਾਏ ਤੋ ਰਵਾਨੀ ਹੈ।’ <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;bm4&period;jpg" alt&equals;"" class&equals;"wp-image-64674"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;bm2&period;jpg" alt&equals;"" class&equals;"wp-image-64675" width&equals;"708" height&equals;"524"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;