<p>ਜਲੰਧਰ&colon; ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸੂਚੀ ਪਿੰਡ ਨੇੜੇ ਇੰਡੀਅਨ ਆਇਲ ਡਿਪੂ ਕੋਲ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਅਤੇ ਟਰਾਲੇ ਵਿਚਕਾਰ ਟੱਕਰ ਹੋ ਗਈ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਰਾਹਤ ਦੀ ਗੱਲ ਰਹੀ ਕਿ ਗੱਡੀ ਵਿੱਚ ਸਵਾਰ ਪਰਿਵਾਰ ਵਾਲ-ਵਾਲ ਬਚ ਗਿਆ।<&sol;p>&NewLine;<p>ਹਾਦਸੇ ਤੋਂ ਬਾਅਦ ਮੌਕੇ ’ਤੇ ਹੋਇਆ ਹੰਗਾਮਾ<&sol;p>&NewLine;<p>ਟੱਕਰ ਤੋਂ ਬਾਅਦ ਮੌਕੇ ’ਤੇ ਕਾਫ਼ੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ। ਇਸ ਦੌਰਾਨ ਲੋਕਾਂ ਨੇ ਘਟਨਾ ਦੀ ਸੂਚਨਾ ਰਾਮਾ ਮੰਡੀ ਥਾਣੇ ਦੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾਇਆ&comma; ਜਿਸ ਤੋਂ ਬਾਅਦ ਆਵਾਜਾਈ ਮੁੜ ਸੁਚਾਰੂ ਕਰਵਾਈ ਗਈ।<&sol;p>&NewLine;<p>ਪੁਲਿਸ ਵੱਲੋਂ ਜਾਂਚ ਸ਼ੁਰੂ<&sol;p>&NewLine;<p>ਸੂਚਨਾ ਮਿਲਣ ’ਤੇ ਏਐੱਸਆਈ ਸੁਰਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਹੋਏ ਹੰਗਾਮੇ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਸ਼ਾਂਤ ਕਰਵਾਇਆ ਅਤੇ ਮੌਕੇ ’ਤੇ ਹੀ ਮਾਮਲਾ ਸੁਲਝਾ ਲਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;