&NewLine;<p class&equals;"wp-block-paragraph"><strong>Viral News &vert;<&sol;strong> ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਨਾਲ ਵਿਆਹ ਰਚਾ ਲਿਆ ਹੈ&comma; ਜੋ ਅੱਜਕਲ ਸੋਸ਼ਲ ਮੀਡੀਆ &OpenCurlyQuote;ਤੇ ਖੂਬ ਚਰਚਾ ਵਿੱਚ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Parmish-Marriege1&period;jpg" alt&equals;"" class&equals;"wp-image-22218"&sol;><&sol;figure>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Parmish-Marriege05&period;jpg" alt&equals;"" class&equals;"wp-image-22223"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਪਰਮੀਸ਼ ਸੋਸ਼ਲ ਮੀਡੀਆ &OpenCurlyQuote;ਤੇ ਲਗਾਤਾਰ ਤਸਵੀਰਾਂ ਸ਼ੇਅਰ ਕਰ ਰਹੇ ਹਨ&comma; ਜਿਨ੍ਹਾਂ &&num;8216&semi;ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪਰਮੀਸ਼ ਤੇ ਗੀਤ ਇਕ-ਦੂਜੇ ਨਾਲ ਕਿੰਨੇ ਖੁਸ਼ ਨਜ਼ਰ ਆ ਰਹੇ।<&sol;p>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Parmish-Marriege2&period;jpg" class&equals;"wp-image-22219"&sol;><&sol;figure><&sol;div>&NewLine;&NewLine;&NewLine;&NewLine;<p class&equals;"wp-block-paragraph">ਪਹਿਲਾਂ ਪਰਮੀਸ਼ ਵਰਮਾ ਦੀ ਪ੍ਰੀ-ਵੈਡਿੰਗ ਦੇ ਹਰ ਫੰਕਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ &OpenCurlyQuote;ਤੇ ਛਾਈਆਂ ਰਹੀਆਂ ਤੇ ਹੁਣ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਵੀ ਉਨ੍ਹਾਂ ਦੇ ਫੈਨਜ਼ ਖੂਬ ਸ਼ੇਅਰ ਕਰ ਰਹੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Parmish-Marriege4&period;jpg" alt&equals;"" class&equals;"wp-image-22220"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਹੀ ਨਹੀਂ&comma; ਕਿੰਨੀਆਂ ਹੀ ਕੁੜੀਆਂ ਨੇ ਤਾਂ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ &OpenCurlyQuote;ਤੇ ਇਹ ਕਮੈਂਟ ਤੱਕ ਕਰ ਦਿੱਤਾ ਕਿ ਉਨ੍ਹਾਂ ਦਾ ਦਿਲ ਟੁੱਟ ਗਿਆ ਪਰ ਉਹ ਆਪਣੇ ਚਹੇਤੇ ਸਟਾਰ ਤੋਂ ਬੇਹੱਦ ਖੁਸ਼ ਹਨ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Parmish-Marriege3&period;jpg" alt&equals;"" class&equals;"wp-image-22221"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਹਾਲ ਹੀ &OpenCurlyQuote;ਚ ਦੋਵਾਂ ਨੇ ਕੈਨੇਡਾ &OpenCurlyQuote;ਚ ਮੰਗਣੀ ਕੀਤੀ ਸੀ। ਮੰਗਣੀ ਤੋਂ ਬਾਅਦ ਹੁਣ ਉਨ੍ਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ &OpenCurlyQuote;ਤੇ ਖੂਬ ਵਾਇਰਲ ਹੋ ਰਹੀਆਂ ਹਨ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;