&NewLine;<p class&equals;"wp-block-paragraph"><strong>ਫਰੀਦਕੋਟ&vert;<&sol;strong>ਪਿੰਡ ਸੁਖਣਵਾਲਾ ਦੇ ਰਹਿਣ ਵਾਲੇ ਇੱਕ ਲੜਕੇ ਦੀ ਕੁੱਝ ਲੋਕਾਂ ਵੱਲੋਂ ਉਸ ਮੌਕੇ ਕੁੱਟਮਾਰ ਕੀਤੀ ਗਈ&comma; ਜਦੋਂ ਉਹ ਆਪਣੀ ਮਹਿਲਾ ਮਿੱਤਰ ਨਾਲ ਮੂਵੀ ਦੇਖਣ ਤੋਂ ਬਾਅਦ ਸਿਨੇਮਾ ਹਾਲ ਚੋਂ ਬਾਹਰ ਨਿਕਲ ਰਿਹਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਮਨਤਾਰ ਸਿੰਘ ਨਾਮਕ ਨੌਜਵਾਨ ਆਪਣੀ ਮਹਿਲਾ ਮਿੱਤਰ ਨਾਲ ਫਰੀਦਕੋਟ ਦੇ ਸਿਨੇਮਾ ਘਰ ਚ ਮੂਵੀ ਦੇਖਣ ਲਈ ਆਇਆ ਸੀ&comma; ਜਿਸ ਦੀ ਭਿਣਕ ਲੜਕੀ ਦੇ ਭਰਾਵਾਂ ਨੂੰ ਮਿਲ ਗਈ&comma; ਜਿਸ ਤੋਂ ਖਫ਼ਾ ਹੋਏ ਲੜਕੀ ਦੇ ਭਰਾ ਵੱਲੋਂ ਆਪਣੇ ਕੁੱਝ ਸਾਥੀਆਂ ਨਾਲ ਮਿਲ ਸਿਨੇਮਾ ਘਰ ਤੋਂ ਨਿਕਲਦੇ ਹੀ ਮਨਤਾਰ ਸਿੰਘ ਦੀ ਬੁਰੀ ਤਰਾਂ ਕੁੱਟਮਾਰ ਕਰ ਕੇ ਉਸ ਨੂੰ ਮੋਟਰਸਾਈਕਲ &&num;8216&semi;ਤੇ ਬਿਠਾ ਕੇ ਨਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਨਾਲ ਨਾ ਲਿਜਾ ਸਕਣ। ਲੜਕੇ ਦੀ ਲੱਤਾਂ ਨਾਲ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗੁਏ। ਘਟਨਾ ਦੀ ਸੂਚਨਾ ਮਿਲਣ &&num;8216&semi;ਤੇ ਜਖਮੀ ਹਾਲਤ ਚ ਲੜਕੇ ਨੂੰ ਲੋਕਾਂ ਦੀ ਮਦਦ ਨਾਲ ਪੁਲਿਸ ਵੱਲੋਂ ਹਸਪਤਾਲ ਪੁੱਜਦਾ ਕੀਤਾ ਗਿਆ।ਫਿਲਹਾਲ ਜ਼ਖਮੀ ਲੜਕੇ ਦੇ ਬਿਆਨਾਂ &&num;8216&semi;ਤੇ ਲੜਕੀ ਦੇ ਭਰਾ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਆਰੋਪੀ ਹਲੇ ਫ਼ਰਾਰ ਦੱਸੇ ਜਾ ਰਹੇ ਹਨ।<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;