&NewLine;<p class&equals;"wp-block-paragraph"><strong>ਚੰਡੀਗੜ੍ਹ&comma; 28 ਸਤੰਬਰ &vert; <&sol;strong>ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ&comma; ਹਰਿਆਣਾ&comma; ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਅੱਜ ਤੋਂ ਕੰਮ &OpenCurlyQuote;ਤੇ ਪਰਤਣ ਲਈ ਕਿਹਾ ਹੈ। ਬਾਰ ਐਸੋਸੀਏਸ਼ਨ ਮੁਤਾਬਕ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ&comma; ਜਿਸ ਵਿਚ ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਐਡਵੋਕੇਟ ਦੀ ਬਿਨਾਂ ਸ਼ਰਤ ਰਿਹਾਈ ਤੇ ਮੁਕਤਸਰ ਦੇ ਐੱਸਐੱਸਪੀ ਨੂੰ ਬਦਲਣ ਦੀ ਮੰਗ ਕੀਤੀ&comma; ਜਿਸ &OpenCurlyQuote;ਤੇ ਵੀ ਸਰਕਾਰ ਨੇ ਸਹਿਮਤੀ ਪ੍ਰਗਟਾਈ।<br><br>ਇਸ ਵਿਚ ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਐਡਵੋਕੇਟ ਦੀ ਬਿਨਾਂ ਸ਼ਰਤ ਰਿਹਾਈ ਤੇ ਮੁਕਤਸਰ ਦੇ ਐੱਸਐੱਸਪੀ ਨੂੰ ਬਦਲਣ ਦੀ ਮੰਗ ਕੀਤੀ&comma; ਜਿਸ &OpenCurlyQuote;ਤੇ ਵੀ ਸਰਕਾਰ ਨੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ ਮੁਕਤਸਰ ਵਿਚ ਵਕੀਲ ਨੂੰ ਟਾਰਚਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਐੱਸਪੀ ਰਮਨਦੀਪ ਭੁੱਲਰ&comma; ਸੀਆਈਏ ਇੰਚਾਰਜ ਰਮਨ ਕੰਬੋਜ ਸਣੇ 3 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।<br>ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਸਿੱਟ ਗਠਿਤ ਕਰ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਦੇ ਹੁਕਮ ਮੁਤਾਬਕ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਦੀ ਅਗਵਾਈ ਕਰਨਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;09&sol;ewry5u67&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;09&sol;ewry5u67-688x1024&period;jpg" alt&equals;"" class&equals;"wp-image-69355"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੇ ਨਾਲ ਡੀਸੀਪੀ ਡਿਟੈਕਟਿਵ ਲੁਧਿਆਣਾ ਹਰਮੀਤ ਸਿੰਘ ਹੁੰਦਲ&comma; ਏਡੀਸੀਪੀ ਸਿਟੀ-3 ਸੋਹੇਲ ਕਾਸਿਮ ਮੀਰ ਤੇ ਐੱਸਪੀ ਇਨਵੈਸਟੀਗੇਸ਼ਨ ਸੰਗਰੂਰ ਪਲਵਿੰਦਰ ਸਿੰਘ ਚੀਮਾ ਮੈਂਬਰ ਹੋਣਗੇ। ਇਹ ਸਿੱਟ ਏਡੀਜੀਪੀ ਜਸਕਰਨ ਸਿੰਘ ਨੂੰ ਰਿਪੋਰਟ ਕਰੇਗੀ। ਸਰਕਾਰ ਦੀ ਇਸ ਕਾਰਵਾਈ &OpenCurlyQuote;ਤੇ ਬਾਰ ਕੌਂਸਲ ਨੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ&comma; ਜਿਸ ਦੇ ਬਾਅਦ ਕੰਮਕਾਜ ਠੱਪ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;