&NewLine;<p class&equals;"wp-block-paragraph"><strong>ਜਲੰਧਰ<&sol;strong>&period; ਸ਼ਹਿਰ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਹੁਣੇ ਹੁਣੇ ਮਿਲੀ ਜਾਣਕਾਰੀ ਮੁਤਾਬਿਕ ਸ਼ਾਮ ਨੂੰ 6 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸਨ ਅਤੇ ਮੈਰੀਟੋਰੀਅਸ ਸਕੂਲ ਵਿਚ ਇਨ੍ਹਾਂ ਨੂੰ ਰੱਖਿਆ ਗਿਆ ਸੀ। <&sol;p>&NewLine;&NewLine;&NewLine;&NewLine;<h3 class&equals;"wp-block-heading">1 ਮਰੀਜ਼ ਮਾਨਸਾ ਦਾ ਜ਼ਿਲ੍ਹੇ ਦਾ<&sol;h3>&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਵਿਚੋਂ 5 ਜਲੰਧਰ ਦੇ ਅਤੇ ਇਕ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲੇ ਹਨ। ਹੁਣ ਸ਼ਹਿਰ ਵਿੱਚ ਮਰੀਜ਼ਾਂ ਦੀ ਗਿਣਤੀ 167 ਹੋ ਗਈ ਹੈ&comma; ਕਿਉਂਕਿ ਮਾਨਸਾ ਜ਼ਿਲ੍ਹੇ ਦਾ ਮਰੀਜ਼ ਜਲੰਧਰ ਨਾਲ ਨਹੀਂ ਜੁੜੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading">ਘਬਰਾਓ ਨਹੀਂ&comma; ਘਰ ਵਿੱਚ ਰਹੋ ਤੇ ਸੇਫ ਰਹੋ<&sol;h3>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ&NewLine;ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ&NewLine;ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ&NewLine;ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ&NewLine;ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;