&NewLine;<p class&equals;"wp-block-paragraph"><strong>ਕੈਥਲ &vert;<&sol;strong> ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਪਾਈ &&num;8216&semi;ਚ ਮੰਗਲਵਾਰ ਸਵੇਰੇ 2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ 4 ਬਰਾਤੀਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇਕ ਜੋੜਾ ਵੀ ਸ਼ਾਮਲ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਹਾਦਸੇ ਵਿੱਚ 2 ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ ਬਾਕੀਆਂ ਨੂੰ ਹਸਪਤਾਲ ਲਿਜਾਣ &&num;8216&semi;ਤੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। 4 ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਮੁਤਾਬਕ 2 ਕਾਰਾਂ ਦੀ ਸਿੱਧੀ ਟੱਕਰ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਜ਼ਖਮੀ ਹੋ ਗਏ। ਇਹ ਹਾਦਸਾ ਅੱਜ ਸਵੇਰੇ 7 ਵਜੇ ਜ਼ਿਲ੍ਹੇ ਦੇ ਪਾਈ ਪਿੰਡ ਨੇੜੇ ਹੋਇਆ। ਹਾਦਸਾ ਉਸ ਸਮੇਂ ਹੋਇਆ ਜਦੋਂ ਆਈ-10 ਤੇ ਸਵਿਫਟ ਡਿਜ਼ਾਇਰ ਦੀ ਟੱਕਰ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;11&sol;Kaithal2&period;jpg" alt&equals;"" class&equals;"wp-image-24065"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਆਈ-10 ਦੇ 6 ਸਵਾਰ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੁੰਡਰੀ ਆ ਰਹੇ ਸਨ&comma; ਜਦੋਂਕਿ ਡਿਜ਼ਾਇਰ ਵਿੱਚ 4 ਸਵਾਰ ਕੁਰੂਕਸ਼ੇਤਰ ਤੋਂ ਕੈਥਲ ਦੇ ਮਲਹਾਰ ਪਿੰਡ ਜਾ ਰਹੇ ਸਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਆਈ-10 ਵਿੱਚ ਸਵਾਰ 4 ਮ੍ਰਿਤਕਾਂ ਦੀ ਪਛਾਣ ਬਰੇਲੀ ਦੇ ਵਸਨੀਕ ਸੱਤਿਅਮ &lpar;26&rpar;&comma; ਪੁੰਡਰੀ ਦੇ ਰਮੇਸ਼ &lpar;55&rpar;&comma; ਨਰਵਾਨਾ ਦੇ ਅਨਿਲ &lpar;55&rpar; ਤੇ ਹਿਸਾਰ ਦੇ ਸ਼ਿਵਮ &lpar;20&rpar; ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਜ਼ਾਇਰ ਚ ਸਵਾਰ 2 ਮ੍ਰਿਤਕਾਂ ਦੀ ਪਛਾਣ ਵਿਨੋਦ &lpar;34&rpar; ਤੇ ਪਤਨੀ ਰਾਜਬਾਲਾ &lpar;27&rpar; ਵਾਸੀ ਮਲਹਾਰ ਪਿੰਡ ਵਜੋਂ ਹੋਈ ਹੈ। ਉਨ੍ਹਾਂ ਦੇ ਪੁੱਤਰ ਵਿਰਾਜ &lpar;7&rpar; ਨੂੰ ਸੱਟਾਂ ਲੱਗੀਆਂ। ਮਲਹਾਰ ਪਿੰਡ ਦੀ ਸੋਨੀਆ ਨੂੰ ਵੀ ਸੱਟਾਂ ਲੱਗੀਆਂ। ਆਈ-10 ’ਚ ਸਵਾਰ ਪੁੰਡਰੀ ਦੇ ਸਤੀਸ਼ ਤੇ ਨਰਵਾਣਾ ਦੇ ਬਲਰਾਜ ਨੂੰ ਸੱਟਾਂ ਲੱਗੀਆਂ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank"><strong>https&colon;&sol;&sol;t&period;me&sol;Jalandharbulletin<&sol;strong><&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;