&NewLine;<p class&equals;"wp-block-paragraph"><strong>ਫਰੀਦਕੋਟ &vert; <&sol;strong>ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਸ਼ੂਟਰ ਰਮਜ਼ਾਨ ਖਾਨ ਉਰਫ ਰਾਜਨ ਹੁੱਡਾ ਦਾ ਪੁਲਿਸ ਰਿਮਾਂਡ ਖਤਮ ਹੋਣ &&num;8216&semi;ਤੇ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੁਲਿਸ ਸੁਰੱਖਿਆ ਹੇਠ ਪੇਸ਼ ਕੀਤਾ ਗਿਆ । ਇਸ &&num;8216&semi;ਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ 5 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਅਤੇ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਰਮਜ਼ਾਨ ਨੂੰ 20 ਦਸੰਬਰ ਤੱਕ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਹੁੱਡਾ ਨੂੰ ਰਾਜਸਥਾਨ ਦੇ ਸ਼ਹਿਰ ਜੈਪੁਰ ਤੋਂ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ&comma; ਇਹ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆਂ ਦਾ ਛੇਵਾਂ ਸ਼ੂਟਰ ਹੈ&comma; ਜਿਸ ਨੇ ਘਟਨਾ ਨੂੰ ਅੰਜਾਮ ਦਿੱਤਾ ਸੀ । ਇਸ ਮਾਮਲੇ &&num;8216&semi;ਚ ਹੁਣ ਸਾਰੇ ਸ਼ੂਟਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;