&NewLine;<p class&equals;"wp-block-paragraph"><strong>ਫਰੀਦਕੋਟ &vert;<&sol;strong> ਇੱਕ ਮਹੀਨੇ ਬਾਅਦ ਫਿਰ ਫ਼ਰੀਦਕੋਟ &OpenCurlyQuote;ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ ਹਨ। ਸ਼ਨੀਵਾਰ ਸਵੇਰੇ ਪੂਰੇ ਇਲਾਕੇ &OpenCurlyQuote;ਚ ਅੱਗ ਵਾਂਗ ਖਬਰ ਫੈਲ ਗਈ ਕਿ ਸੈਸ਼ਨ ਜੱਜ ਦੀ ਕੋਠੀ ਦੀ ਕੰਧ &OpenCurlyQuote;ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਖਬਰ ਮਿਲਦਿਆਂ ਹੀ ਪੁਲਿਸ ਨੇ ਨਾਅਰਿਆਂ ਨੂੰ ਸਾਫ ਕਰਵਾ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਸੋਸ਼ਲ ਮੀਡੀਆ &OpenCurlyQuote;ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਫਰੀਦਕੋਟ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਖਬਰ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਐਕਸ਼ਨ ਸ਼ੁਰੂ ਕਰ ਦਿੱਤਾ ਸੀ। ਕੇਸ ਦਰਜ ਕਰ ਲਿਆ ਗਿਆ ਹੈ। ਸੀਸੀਟੀਵੀ ਤੋਂ ਅਰੋਪੀਆਂ ਦਾ ਸੁਰਾਗ ਲਗਾਇਆ ਜਾ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;