&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੈ। ਦੁਪਹਿਰ 3 ਵਜੇ ਤੱਕ ਸਿਰਫ 41 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸਭ ਤੋਂ ਵੱਧ 33&period;1 ਫੀਸਦੀ ਵੋਟਿੰਗ ਫਿਲੌਰ ਵਿੱਚ ਹੋਈ। ਦੂਜੇ ਨੰਬਰ &&num;8216&semi;ਤੇ ਕਰਤਾਰਪੁਰ &&num;8216&semi;ਚ 33&period;1 ਫੀਸਦੀ&comma; ਆਦਮਪੁਰ &&num;8216&semi;ਚ 32&period;8 ਫੀਸਦੀ&comma; ਨਕੋਦਰ &&num;8216&semi;ਚ 32&period;3 ਫੀਸਦੀ&comma; ਜਲੰਧਰ ਪੱਛਮੀ &&num;8216&semi;ਚ 32&period;1 ਫੀਸਦੀ&comma; ਸ਼ਾਹਕੋਟ &&num;8216&semi;ਚ 31&period;8 ਫੀਸਦੀ ਅਤੇ ਜਲੰਧਰ ਉੱਤਰੀ &&num;8216&semi;ਚ 31&period;4 ਫੀਸਦੀ ਵੋਟਿੰਗ ਹੋਈ। ਸਭ ਤੋਂ ਘੱਟ 27&period;9 ਫੀਸਦੀ ਵੋਟਿੰਗ ਜਲੰਧਰ ਸੈਂਟਰਲ ਅਤੇ 28&period;2&percnt; ਜਲੰਧਰ ਕੈਂਟ ਵਿਚ ਦਰਜ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;05&sol;10&sol;0625976c-c380-4ebc-8237-80f3d936e87a&lowbar;1683691930&period;jpg" alt&equals;"" width&equals;"783" height&equals;"587"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਜ਼ਿਮਨੀ ਚੋਣ &&num;8216&semi;ਚ ਦੁਪਹਿਰ 3 ਵਜੇ ਤਕ 40&period;62 ਫੀਸਦੀ ਵੋਟਿੰਗ ਹੋਈ ਹੈ। ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ &&num;8216&semi;ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ&comma; ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ।<br><br>ਕਾਂਗਰਸ ਕੋਲ ਇਸ ਉਪ ਚੋਣ &&num;8216&semi;ਚ ਆਪਣਾ ਗੜ੍ਹ ਬਚਾਉਣ ਦੀ ਚੁਣੌਤੀ ਹੈ ਕਿਉਂਕਿ ਕਾਂਗਰਸ ਪਿਛਲੇ 4 ਵਾਰ ਇੱਥੋਂ ਲਗਾਤਾਰ ਜਿੱਤਦੀ ਆ ਰਹੀ ਹੈ। ਸੰਤੋਖ ਸਿੰਘ ਚੌਧਰੀ ਵੀ ਇੱਥੋਂ ਲਗਾਤਾਰ 2 ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;