ਚੰਡੀਗੜ. ਵਿਧਾਨਸਭਾ ਵਿੱਚ ਨੋਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਵਾਦਾਖਿਲਾਫੀ ਦੇ ਵਿਰੋਧੀ ਦਲਾਂ ਦੇ ਸਵਾਲ ਦੇ ਜਵਾਬ ਵਿੱਚ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟੀਕਰਣ ਦਿੱਤਾ। ਉਹਨਾਂ ਨੇ ਕਿਹਾ ਕਿ ਸਮਾਰਟਫੋਨ ਚੀਨ ਤੋਂ ਆਉਣੇ ਸਨ ਪਰ ਕੋਰੋਨਾ ਵਾਇਰਸ ਕਰਕੇ ਅਜਿਹਾ ਨਹੀਂ ਹੋ ਸਕਿਆ। ਉਹਨਾਂ ਨੇ ਕਿਹਾ ਕਿ ਜਦੋਂ ਚੀਨ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਘੱਟ ਜਾਵੇਗਾ ਤਾਂ ਪੰਜਾਬ ‘ਚ ਨੋਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।