<p><strong>ਪਟਿਆਲਾ&comma; 28 ਦਸੰਬਰ &vert;<&sol;strong> ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ’ਤੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇਕ ਭਿਆਨਕ ਹਾਦਸੇ ਵਿਚ ਫ਼ੌਜੀ ਜਸ਼ਨਦੀਪ ਸਿੰਘ ਜੋ ਛੁੱਟੀ ’ਤੇ ਅਇਆ ਹੋਇਆ ਸੀ&comma; ਦੀ ਮੌਤ ਹੋ ਗਈ। ਉਸ ਦੇੇ ਦੋ ਨਾਲ ਦੇ ਸਾਥੀ ਜ਼ਖ਼ਮੀ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।<&sol;p>&NewLine;<p>ਇਸ ਮੌਕੇ ਥਾਣਾ ਬਖਸ਼ੀਵਾਲ ਐਸ&period;ਐਚ&period;ਓ&period; ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇਕ ਭਿਆਨਕ ਹਾਦਸਾ ਵਾਪਰ ਗਿਆ।<&sol;p>&NewLine;<p>ਉਨ੍ਹਾਂ ਕਿਹਾ ਕਿ ਮੌਕੇ ’ਤੇ ਪੁਲਿਸ ਨੇ ਟੀਮ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਿਆ&comma; ਜਿਸ ਵਿਚ ਇਕ ਵਿਅਕਤੀ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਬਾਕੀ ਕਾਰਵਾਈ ਪਰਵਾਰਕ à¨®à©ˆà¨‚ਬਰਾਂ ਦੇ ਪਹੁੰਚਣ ’ਤੇ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;