&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; &vert;<&sol;strong> ਪਿੰਡ ਚਾਵਾਂ &&num;8216&semi;ਚ ਇਕ ਮਾਂ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੈ। ਇਸ ਮਾਂ ਦੀ ਸਾਰ ਨਾ ਤਾਂ ਵਿਦੇਸ਼ &&num;8216&semi;ਚ ਰਹਿੰਦੇ ਉਸ ਦੇ ਪੁੱਤਾਂ ਨੇ ਲਈ ਤੇ ਨਾ ਹੀ ਪੰਜਾਬ ਸਰਕਾਰ ਨੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਤੀ ਦੀ ਮੌਤ ਤੋਂ ਬਾਅਦ ਧੀਆਂ-ਪੁੱਤਾਂ ਨੇ ਇਸ ਮਾਂ ਨੂੰ ਇਕੱਲਿਆਂ ਛੱਡ ਦਿੱਤਾ&comma; ਜੋ ਅੱਜ ਘਰ-ਘਰ ਮੰਗ ਕੇ ਤੇ ਸਮਾਜਿਕ ਸੰਸਥਾਵਾਂ ਦੀ ਮਦਦ ਨਾਲ ਆਪਣਾ ਗੁਜ਼ਾਰਾ ਕਰ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਐਲਿਸ ਨਾਂ ਦੀ ਇਹ ਮਾਤਾ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੈ ਪਰ ਅੱਜ ਵੀ ਆਪਣੇ ਪੁੱਤਾਂ ਨੂੰ ਮਾੜਾ ਨਹੀਂ ਕਹਿੰਦੀ। ਮਾਤਾ ਨੇ ਆਪਣੇ ਪੁੱਤਾਂ ਨੂੰ ਗੁਹਾਰ ਲਗਾਈ ਹੈ ਕਿ ਉਸ ਦਾ ਹਾਲ ਵੇਖਣ ਜ਼ਰੂਰ ਆਉਣ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਤਾ ਐਲਿਸ ਨੇ ਦੱਸਿਆ ਕਿ ਉਸ ਦੇ ਪਤੀ ਨੇ ਕਰਜ਼ਾ ਚੁੱਕ ਕੇ ਮੁੰਡਿਆਂ ਨੂੰ ਵਿਦੇਸ਼ ਭੇਜਿਆ ਸੀ ਤਾਂ ਕਿ ਉਹ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਬਣ ਸਕਣ। ਉਸ ਦਾ ਪਤੀ ਦਿਹਾੜੀ ਕਰਦਾ ਸੀ ਤੇ ਕੁਝ ਸਮਾਂ ਪਹਿਲਾਂ ਜੰਮੂ-ਕਸ਼ਮੀਰ ਕੰਮ ਕਰਨ ਗਿਆ ਹੋਇਆ ਸੀ ਪਰ ਲਾਪਤਾ ਹੋ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਦੇ ਪੁੱਤਰ ਵਿਦੇਸ਼ ਤੋਂ ਉਸ ਨੂੰ ਹਜ਼ਾਰ ਰੁਪਿਆ ਮਹੀਨਾ ਭੇਜਦੇ ਸਨ ਪਰ ਕੁਝ ਮਹੀਨਿਆਂ ਤੋਂ ਉਨ੍ਹਾਂ ਨੇ ਪੈਸੇ ਭੇਜਣੇ ਬੰਦ ਕਰ ਦਿੱਤੇ‌&comma; ਜਿਸ ਕਾਰਨ ਉਹ ਪਿੰਡ ਦੇ ਲੋਕਾਂ ਦੀ ਮਦਦ ਨਾਲ ਰਹਿ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਕ ਦਿਨ ਉਹ ਆਪਣੀ ਨੂੰਹ ਕੋਲੋਂ ਰੋਟੀ ਮੰਗਣ ਗਈ ਤਾਂ ਉਸ ਨੇ ਉਸ ਨੂੰ ਧੱਕਾ ਦੇ ਕੇ ਸੁੱਟ ਦਿੱਤਾ&comma; ਜਦ ਇਸ ਬਾਰੇ ਉਸ ਨੇ ਆਪਣੇ ਮੁੰਡੇ ਨੂੰ ਕਿਹਾ ਤਾਂ ਉਸ ਨੇ ਨੂੰਹ ਦਾ ਪੱਖ ਲੈਂਦਿਆਂ ਆਪਣੀ ਮਾਂ ਨੂੰ ਹੀ ਕਹਿ ਦਿੱਤਾ ਕਿ ਅੱਗੇ ਤੋਂ ਮੇਰੇ ਘਰ ਨਾ ਵੜੀਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਬਜ਼ੁਰਗ ਮਾਤਾ ਦੱਸਦੀ ਹੈ ਕਿ ਉਸ ਨੂੰ ਕੋਈ ਸਰਕਾਰੀ ਸਹੂਲਤ&comma; ਪੈਨਸ਼ਨ ਆਦਿ ਵੀ ਨਹੀਂ ਮਿਲਦੀ&comma; ਇਸ ਲਈ ਕਰੀਬ 2 ਮਹੀਨਿਆਂ ਤੋਂ ਉਸ ਦੇ ਘਰ ਦਾ ਚੁੱਲ੍ਹਾ ਤੱਕ ਨਹੀਂ ਬਲ਼ਿਆ ਤੇ ਦਰ-ਦਰ ਭੀਖ ਮੰਗ ਕੇ ਆਪਣਾ ਗੁਜ਼ਾਰਾ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਤਾ ਦੀ ਮਦਦ ਕਰ ਰਹੇ ਸਮਾਜ ਸੇਵੀ ਗੋਪਾਲ ਸਿੰਘ ਨੇ ਦੱਸਿਆ ਕਿ ਉਹ ਐੱਨਆਰਆਈ ਦੋਸਤ ਦੀ ਮਦਦ ਨਾਲ ਮਾਤਾ ਨੂੰ ਰਾਸ਼ਨ ਤੇ ਦਵਾਈਆਂ ਵਗੈਰਾ ਦਿੰਦੇ ਰਹਿੰਦੇ ਹਨ ਪਰ ਮਾਤਾ ਦੇ ਘਰ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਹੈ ਕਿ ਇਸ ਮਾਤਾ ਦੀ ਮਦਦ ਕੀਤੀ ਜਾਵੇ ਤਾਂ ਜੋ ਇਹ ਮਾਤਾ ਆਪਣਾ ਗੁਜ਼ਾਰਾ ਕਰ ਸਕੇ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"aByQi0qouj4" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;