&NewLine;<p class&equals;"wp-block-paragraph"><strong>ਗੁਰਦਾਸਪੁਰ &lpar;ਜਸਵਿੰਦਰ ਬੇਦੀ&rpar; <&sol;strong>&vert; ਪੁਲਿਸ ਮੁਲਾਜ਼ਮਾਂ ਨੇ ਆਪਣੇ ਹੀ ਇਕ ਅਸਿਸਟੈਂਟ ਸਬ ਇੰਸਪੈਕਟਰ ਦੇ ਬੇਟੇ ਨੂੰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਅਰੈਸਟ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਹਰਗੋਬਿੰਦਪੁਰ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਟਾਲਾ ਦੇ ਪਿੰਡ ਭਗਤੂਪੁਰ ਦੇ ਰਹਿਣ ਰਣਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ&comma; ਜਿਸ ਤੋਂ ਚੋਰੀ ਦੇ 4 ਮੋਟਰਸਾਈਕਲ ਬਰਾਮਦ ਹੋਏ ਹਨ। ਰਣਜੀਤ ਦੇ ਪਿਤਾ ਸਤਨਾਮ ਸਿੰਘ ਪੰਜਾਬ ਪੁਲਿਸ ਵਿੱਚ ਹੀ ਏਐੱਸਆਈ ਅਹੁਦੇ &&num;8216&semi;ਤੇ ਤਾਇਨਾਤ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡੀਐੱਸਪੀ ਨੇ ਦੱਸਿਆ ਕਿ ਆਰੋਪੀ ਚੋਰੀ ਦੇ ਮੋਟਰਸਾਈਕਲ &&num;8216&semi;ਤੇ ਜਾ ਰਿਹਾ ਸੀ। ਪੁਲਿਸ ਨੇ ਉਸ ਨੂੰ ਰੋਕਿਆ ਤਾਂ ਆਰੋਪੀ ਨੇ ਮੋਟਰਸਾਈਕਲ ਭਜਾ ਲਿਆ ਤੇ ਕੋਠੇ &&num;8216&semi;ਤੇ ਚੜ੍ਹ ਕੇ ਛਾਲ ਮਾਰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁੱਛਗਿਛ ਦੌਰਾਨ ਉਸ ਤੋਂ 4 ਹੋਰ ਮੋਟਰਸਾਈਕਲ ਬਰਾਮਦ ਹੋਏ। ਉਕਤ ਆਰੋਪੀ ਵਿਰੁੱਧ‌ ਪਹਿਲਾਂ ਵੀ ਕਈ ਮਾਮਲੇ ਦਰਜ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;