&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇੰਡਸਟਰੀ ਨੂੰ ਹੋਰ ਵੀ ਪ੍ਰਫੁੱਲਤ ਕਰਨ ਲਈ ਪੰਜਾਬ ਸੂਬੇ ਵਿਚ ਆਪਣੀਆਂ 3 ਰੇਲਗੱਡੀਆਂ ਚਲਾਏਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਰੇਲਵੇ ਮਹਿਕਮੇ ਨਾਲ ਗੱਲਬਾਤ ਚੱਲ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਕਿਹਾ ਕਿ ਆਪਣੀਆਂ ਟਰੇਨਾਂ ਹੋਣ ਨਾਲ ਟਰੇਨਾਂ ਦਾ ਸਮੇਂ ਸਿਰ ਨਾ ਮਿਲਣਾ&comma; ਰੈਕ ਨਾ ਮਿਲਣਾ ਆਦਿ ਸਾਰੀਆਂ ਸਮੱਸਿਆਵਾਂ ਦਾ ਹੋ ਜਾਵੇਗਾ। ਆਪਣੀਆਂ ਟਰੇਨਾਂ ਹੋਣਗੀਆਂ ਤਾਂ ਜਿੰਨਾ ਸਾਮਾਨ ਇੰਪੋਰਟ ਕਰਨਾ ਕਰਿਓ&comma; ਜਿੰਨਾ ਐਕਸਪੋਰਟ ਕਰਿਓ। ਕੋਈ ਰੋਕ-ਟੋਕ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਲਦੀ ਹੀ 3 ਟਰੇਨਾਂ ਸ਼ੁਰੂ ਕਰਨ ਦੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;