&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਧਾਨ ਸਭਾ ਸਪੀਕਰ ਸ&period; ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ&comma; ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਸ&period; ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। <br><br>ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਿਹਾਇਸ਼ੀ ਖੇਤਰਾਂ ਵਿਚ ਜਮ੍ਹਾ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ &&num;8216&semi;ਤੇ ਪ੍ਰਬੰਧ ਕੀਤੇ ਜਾਣ। ਸਪੀਕਰ ਸ&period; ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿਖੇ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਦੌਰਾਨ ਸ&period; ਸੰਧਵਾਂ ਨੇ ਪਿੰਡ ਬੀੜ ਸਿੱਖਾਂ ਵਾਲਾ ਦਾ ਵੀ ਦੌਰਾ ਕੀਤਾ ਅਤੇ ਇਥੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਛੱਤ ਡਿੱਗਣ ਕਰਕੇ ਨੌਜਵਾਨ ਲੜਕੀ ਦੀ ਮੌਤ &OpenCurlyQuote;ਤੇ ਦੁੱਖ ਜਤਾਇਆ ਅਤੇ ਕਿਹਾ ਕਿ ਜ਼ਖ਼ਮੀ ਪਰਿਵਾਰਕ ਮੈਂਬਰਾਂ ਦੇ ਇਲਾਜ ਤੋਂ ਇਲਾਵਾ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ। ਸ&period; ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ &&num;8216&semi;ਚ ਨਾ ਆਉਣ&comma; ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;