&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ &lpar;ਐੱਸ&period;ਆਈ&period;ਟੀ&period;&rpar; ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ&period;ਐੱਮ&period;ਆਈ&period;ਸੀ&period; ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸ&period;ਆਈ&period;ਟੀ&period; ਮੁੱਖੀ ਅਤੇ ਆਈ&period;ਜੀ&period;ਪੀ&period; ਬਾਰਡਰ ਰੇਂਜ ਅੰਮ੍ਰਿਤਸਰ ਐੱਸ&period;ਪੀ&period;ਐੱਸ&period; ਪਰਮਾਰ ਨੇ ਦੱਸਿਆ ਕਿ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ। ਆਈ&period;ਜੀ&period;ਪੀ&period; ਨੇ ਦੱਸਿਆ ਕਿ ਐੱਸ&period;ਆਈ&period;ਟੀ&period; ਨੇ 16-05-21 ਨੂੰ ਜਾਂਚ ਸ਼ੁਰੂ ਕਰਨ ਸਬੰਧੀ ਇਲਾਕਾ ਮੈਜਿਸਟਰੇਟ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਲੋੜੀਂਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਬਰਗਾੜੀ ਦੇ ਮੈਨੇਜਰ ਕੁਲਵਿੰਦਰ ਸਿੰਘ ਦੇ ਬਿਆਨ &&num;8216&semi;ਤੇ ਮੁਲਜ਼ਮਾਂ ਖਿਲਾਫ਼ ਆਈ&period;ਪੀ&period;ਸੀ&period; ਦੀ ਧਾਰਾ 295&comma; 295-ਏ&comma; 153-ਏ&comma; 201&comma; 120-ਬੀ ਤਹਿਤ ਥਾਣਾ ਬਾਜਾਖਾਨਾ ਵਿਖੇ ਐੱਫ&period;ਆਈ&period;ਆਰ&period; ਨੰਬਰ&period; 128 ਮਿਤੀ 12-10-2015 ਦਰਜ ਕੀਤੀ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਇਹ ਕੇਸ ਸੌਂਪੇ ਜਾਣ ਤੋਂ ਬਾਅਦ ਆਈ&period;ਜੀ&period;ਪੀ&period; ਬਾਰਡਰ ਰੇਂਜ ਅੰਮ੍ਰਿਤਸਰ ਐੱਸ&period;ਪੀ&period;ਐੱਸ&period; ਪਰਮਾਰ ਦੀ ਅਗਵਾਈ &&num;8216&semi;ਚ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ&comma; ਜਿਸ ਵਿੱਚ ਰਜਿੰਦਰ ਸਿੰਘ ਸੋਹਲ&comma; ਏਆਈਜੀ&sol;ਸੀਆਈ ਪੰਜਾਬ&comma; ਲਖਬੀਰ ਸਿੰਘ&comma; ਏਸੀਪੀ&sol;ਈਆਰਐੱਸ ਅੰਮ੍ਰਿਤਸਰ ਅਤੇ ਇੰਸਪੈਕਟਰ ਦਲਬੀਰ ਸਿੰਘ&comma; ਆਈ&period;ਸੀ ਸੀ&period;ਆਈ&period;ਏ&period; ਫਰੀਦਕੋਟ ਅਤੇ ਹੋਰਨਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ 6 ਮੁਲਜ਼ਮਾਂ ਦੀ ਪਛਾਣ ਸੁਖਜਿੰਦਰ ਸਿੰਘ&comma; ਸ਼ਕਤੀ ਸਿੰਘ&comma; ਰਣਜੀਤ ਸਿੰਘ&comma; ਬਲਜੀਤ ਸਿੰਘ&comma; ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਪਰੋਕਤ ਕੇਸ ਦੀ ਜਾਂਚ 2-11-2015 ਨੂੰ ਸੀ&period;ਬੀ&period;ਆਈ&period; ਨੂੰ ਸੌਂਪ ਦਿੱਤੀ ਗਈ ਸੀ&comma; ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ 6-09-2018 ਨੂੰ ਸੀ&period;ਬੀ&period;ਆਈ&period; ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਵਾਪਸ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੀ&period;ਬੀ&period;ਆਈ&period; ਨੇ 4&period;07&period;2019 ਨੂੰ ਤਿੰਨੋਂ ਮਾਮਲਿਆਂ ਵਿੱਚ ਜੁਆਇੰਟ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ। ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਕੇਸ ਦੀ ਜਾਂਚ ਪੰਜਾਬ ਪੁਲਿਸ ਨੂੰ ਸੌਂਪ ਦਿੱਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;