<p>ਵਿਸ਼ਵ ਪ੍ਰਸਿੱਧ ਮਹਿਲਾ ਮੁੱਕੇਬਾਜ਼ ਅਤੇ ਓਲੰਪਿਕ ਤਮਗਾ ਜੇਤੂ ਡਾ&period; ਐੱਮ&period;ਸੀ&period; ਮੈਰੀ ਕੌਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।<&sol;p>&NewLine;<p>ਇਸ ਦੌਰਾਨ ਮੈਰੀ ਕੌਮ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ &&num;8216&semi;ਤੇ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਇਸ ਧਾਰਮਿਕ ਯਾਤਰਾ ਨੂੰ ਆਪਣੇ ਲਈ ਬੇਹੱਦ ਖਾਸ ਦੱਸਿਆ।<&sol;p>&NewLine;<p>ਆਪਣੀ ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਕੁਝ ਥਾਵਾਂ ਸਿੱਧਾ ਰੂਹ ਨੂੰ ਛੂਹ ਜਾਂਦੀਆਂ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਉਨ੍ਹਾਂ ਵਿੱਚੋਂ ਇੱਕ ਹੈ। ਇੱਥੇ ਆ ਕੇ ਉਨ੍ਹਾਂ ਨੇ ਸ਼ਾਂਤੀ&comma; ਸ਼ਕਤੀ ਅਤੇ ਸਕਾਰਾਤਮਕਤਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦਾ ਰੂਹਾਨੀ ਮਾਹੌਲ&comma; ਸ਼ਾਂਤੀ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਸਾਨੂੰ ਯਾਦ ਦਿਵਾਉਂਦੀ ਹੈ ਕਿ ਅਸਲ ਮਹਾਨਤਾ ਨਿਮਰਤਾ&comma; ਆਸਥਾ ਅਤੇ ਮਨੁੱਖਤਾ ਵਿੱਚ ਹੈ।<&sol;p>&NewLine;<p>ਮੈਰੀ ਕੌਮ ਨੇ ਆਪਣੀ ਪੋਸਟ ਦੇ ਅਖੀਰ ਵਿੱਚ &&num;8216&semi;ਵਾਹਿਗੁਰੂ ਜੀ ਮੇਹਰ ਕਰਨ&&num;8217&semi; ਲਿਖਦਿਆਂ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਉਨ੍ਹਾਂ ਦੀਆਂ ਤਸਵੀਰਾਂ ਅਤੇ ਸ਼ਰਧਾ ਭਰੇ ਸੰਦੇਸ਼ ਨੂੰ ਸੋਸ਼ਲ ਮੀਡੀਆ &&num;8216&semi;ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;