&NewLine;<p class&equals;"wp-block-paragraph"><strong><br>ਸੰਗਰੂਰ &vert;<&sol;strong> ਸ਼ਨੀਵਾਰ ਦੁਪਹਿਰ ਇਕ ਤੇਜ਼ ਰਫਤਾਰ ਕਾਰ 2 ਵਿਅਕਤੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਬੰਦ ਪਈ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਵੜ ਗਈ। 2 ਜਣੇ ਗੰਭੀਰ ਜ਼ਖ਼ਮੀ ਹੋ ਗਏ। ਕਾਰ ਸਥਾਨਕ ਅਗਰਸੈਨ ਚੌਕ ਵੱਲੋਂ ਰੇਲਵੇ ਸਟੇਸ਼ਨ ਵੱਲ ਜਾ ਰਹੀ ਸੀ&comma; ਜਿਸ ਨੂੰ ਇਕ ਮੋਟਰਸਾਈਕਲ ਸਵਾਰ ਰੁਕਣ ਲਈ ਵਾਰ-ਵਾਰ ਆਵਾਜ਼ਾਂ ਮਾਰ ਰਿਹਾ ਸੀ ਪਰ ਕਾਰ ਚਾਲਕ ਤੋਂ ਕਾਰ ਰੋਕੀ ਨਹੀਂ ਗਈ ਤੇ ਅੱਗੇ ਖੜ੍ਹੇ ਵਿਅਕਤੀ ਦਲਜੀਤ ਸਿੰਘ ਨੂੰ ਟੱਕਰ ਮਾਰ ਕੇ ਇਕ ਈ-ਰਿਕਸ਼ਾ &&num;8216&semi;ਚ ਜਾ ਵੱਜੀ&comma; ਜਿਸ ਕਾਰਨ ਈ-ਰਿਕਸ਼ਾ ਚਾਲਕ ਨਰਿੰਦਰ ਸਿੰਘ ਬਖਸ਼ੀਵਾਲਾ ਵੀ ਗੰਭੀਰ ਜ਼ਖਮੀ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੋਵੇਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸੁਨਾਮ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਦਲਜੀਤ ਸਿੰਘ ਚੌਵਾਸ ਜਖੇਪਲ ਦੀ ਨਾਜ਼ੁਕ ਹਾਲਤ ਨੂੰ ਦੇਖ ਕੇ ਸੰਗਰੂਰ ਭੇਜ ਦਿੱਤਾ । ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਉਕਤ ਘਟਨਾ ਦੀ ਮੌਕੇ &&num;8216&semi;ਤੇ ਜਾ ਕੇ ਪੜਤਾਲ ਕੀਤੀ ਜਾ ਰਹੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;