<p><strong>ਚੰਡੀਗੜ੍ਹ&comma; 28 ਅਕਤੂਬਰ &vert;<&sol;strong> ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਮੰਗਣੀ ਭਲਕੇ ਹੋਵੇਗੀ। ਉਨ੍ਹਾਂ ਦੀ ਮੰਗਣੀ ਭਲਕੇ ਮੇਰਠ ਵਿਚ ਹੋਵੇਗੀ ਤੇ 7 ਨਵੰਬਰ ਨੂੰ ਵਿਆਹ ਹੋਵੇਗਾ। ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ&period; ਗੁਰਵੀਨ ਕੌਰ ਹੈ। ਜਾਣਕਾਰੀ ਅਨੁਸਾਰ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।<&sol;p>&NewLine;<p><img src&equals;"https&colon;&sol;&sol;www&period;rozanaspokesman&period;in&sol;media&sol;prev&sol;965261190910131b2198ef0032ab037a4ec8570e-rs-img-preview&period;jpg" alt&equals;"file photo" &sol;>ਦੱਸ ਦਈਏ ਕਿ ਮੀਤ ਹੇਅਰ ਦੀ ਮਹਿੰਦੀ ਅਤੇ ਜਾਗੋ 4 ਨਵੰਬਰ ਨੂੰ ਹੈ ਤੇ 7 ਨਵੰਬਰ ਦਾ ਵਿਆਹ ਹੈ। ਮੰਤਰੀ ਦੇ ਵਿਆਹ ਵਾਲੇ ਦਿਨ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਵਿਆਹ &&num;8216&semi;ਚ ਰੰਗ ਬੰਨ੍ਹਣਗੇ। ਵਿਆਹ ਚੰਡੀਗੜ੍ਹ ਦੇ Forest Hill ਵਿਚ ਹੋਵੇਗਾ ਅਤੇ 8 ਤਰੀਕ ਨੂੰ ਰਿਸੈਪਸ਼ਨ ਹੋਵੇਗੀ। ਦੱਸ ਦਈਏ ਕਿ ਵਿਆਹ ਤੋਂ ਬਾਅਦ 2 ਰਿਸੈਪਸ਼ਨ ਹੋਣਗੀਆਂ। ਇਕ 8 ਤਰੀਕ ਅਤੇ ਇਕ 11 ਨਵੰਬਰ ਨੂੰ ਤੇ 11 ਨਵੰਬਰ ਨੂੰ ਰਿਸੈਪਸ਼ਨ ਵਿਚ ਰਣਜੀਤ ਬਾਵਾ ਰੰਗ ਬੰਨ੍ਹਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;