<p><strong>ਚੰਡੀਗੜ੍ਹ&comma; 7 ਨਵੰਬਰ&vert;<&sol;strong> ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਮੋਹਾਲੀ ਜ਼ਿਲ੍ਹੇ ਦੇ ਕਸਬਾ ਨਯਾਗਾਂਵ ਦੇ ਇਕ ਨਿੱਜੀ ਰਿਜ਼ਾਰਟ ਵਿਚ ਹੋਵੇਗਾ। ਉਨ੍ਹਾਂ ਦਾ ਵਿਆਹ ਡਾ&period; ਗੁਰਵੀਨ ਕੌਰ ਨਾਲ ਹੋਵੇਗਾ। ਡਾ&period; ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੀ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ।<&sol;p>&NewLine;<p>ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਬਤੌਰ ਰੇਡੀਓਲਾਜਿਸਟ ਕੰਮ ਕਰਦੇ ਹਨ। ਦੂਜੇ ਪਾਸੇ ਗੁਰਮੀਤ ਸਿੰਘ ਪੰਜਾਬ ਦੀ ਆਪ ਸਰਕਾਰ ਵਿਚ ਖੇਡ ਮੰਤਰੀ ਹਨ।<&sol;p>&NewLine;<p>ਗੁਰਮੀਤ ਸਿੰਘ ਮੀਤ ਹੇਅਰ ਤੇ ਡਾ&period; ਗੁਰਵੀਨ ਕੌਰ ਦੇ ਵਿਆਹ ਵਿਚ ਕਈ ਵੀਵੀਆਈਪੀ ਮਹਿਮਾਨ ਪਹੁੰਚ ਸਕਦੇ ਹਨ ਕਿਉਂਕਿ ਜਿਸ ਰਿਜ਼ਾਰਟ ਵਿਚ ਵਿਆਹ ਹੋਣ ਵਾਲਾ ਹੈ&comma; ਉਹ ਰਿਜ਼ਾਰਟ ਪੰਜਾਬ ਦੇ ਮੁੱਖ ਮੰਤਰੀ ਦੇ ਸਰਕਾਰੀ ਰਿਹਾਇਸ਼ ਤੋਂ ਸਿਰਫ 2 ਤੋਂ 3 ਕਿਲੋਮੀਟਰ ਦੂਰੀ &OpenCurlyQuote;ਤੇ ਸਥਿਤ ਹੈ।<&sol;p>&NewLine;<p>ਇਸ ਲਈ ਇਥੇ ਉਨ੍ਹਾਂ ਦੇ ਪਹੁੰਚਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਇਥੇ ਪਹੁੰਚਣਗੇ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;