<p><strong>ਲੁਧਿਆਣਾ&sol;ਜਲੰਧਰ&comma; 6 ਨਵੰਬਰ &vert;<&sol;strong> ਪੰਜਾਬ ਦੇ ਇੱਕ ਅਥਲੀਟ ਦੀ ਗੁਰੂ ਨਾਨਕ ਸਟੇਡੀਅਮ ਵਿਚ ਮੌਤ ਹੋ ਗਈ&comma; ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਲੰਧਰ ਤੋਂ 54 ਸਾਲਾ ਵੈਟਰਨ ਐਥਲੀਟ ਵਰਿੰਦਰ ਸਿੰਘ ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-3 ਵਿਚ ਹਿੱਸਾ ਲੈਣ ਲਈ ਆਇਆ ਸੀ। ਅਥਲੀਟ ਵਰਿੰਦਰ ਆਪਣੇ ਦੋਸਤ ਨਾਲ ਫੋਨ &&num;8216&semi;ਤੇ ਗੱਲ ਕਰ ਰਿਹਾ ਸੀ। ਫੋਨ ਜੇਬ ਵਿਚ ਰੱਖਦਿਆਂ ਹੀ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਹ ਡਿੱਗ ਪਿਆ। ਜਦੋਂ ਤੱਕ ਆਸਪਾਸ ਦੇ ਖਿਡਾਰੀ ਉਸ ਨੂੰ ਸੰਭਾਲ ਸਕੇ&comma; ਉਦੋਂ ਤੱਕ ਉਹ ਮਰ ਚੁੱਕਾ ਸੀ।<&sol;p>&NewLine;<p>ਇਹ ਮੁਕਾਬਲੇ ਸੋਮਵਾਰ ਨੂੰ ਲੁਧਿਆਣਾ ਸਮੇਤ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਸ਼ੁਰੂ ਹੋਏ ਅਤੇ ਇਸ ਵਿਚ ਅਥਲੈਟਿਕਸ&comma; ਬੇਸਬਾਲ&comma; ਕਿੱਕਬਾਕਸਿੰਗ ਅਤੇ ਲਾਅਨ ਟੈਨਿਸ ਵਰਗੇ ਮੁਕਾਬਲੇ ਸ਼ਾਮਲ ਹਨ। ਜਿਸ ਵਿਚ ਨੌਜਵਾਨ ਅਤੇ ਤਜ਼ਰਬੇਕਾਰ ਦੋਵੇਂ ਖਿਡਾਰੀ ਭਾਗ ਲੈ ਰਹੇ ਹਨ ਅਤੇ ਇਹ 9 ਨਵੰਬਰ ਤੱਕ ਜਾਰੀ ਰਹੇਗਾ। ਇਹ ਸਮਾਗਮ ਗੁਰੂ ਨਾਨਕ ਸਟੇਡੀਅਮ&comma; ਮਲਟੀਪਰਪਜ਼ ਹਾਲ&comma; ਸਰਕਾਰੀ ਗਰਲਜ਼ ਸਕੂਲ ਗਿੱਲ ਅਤੇ ਜੱਸੋਵਾਲ ਸਥਿਤ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਵਿਖੇ ਕਰਵਾਏ ਜਾ ਰਹੇ ਹਨ।<&sol;p>&NewLine;<p><strong>ਵਰਿੰਦਰ ਲੰਬੀ ਛਾਲ ਦਾ ਖਿਡਾਰੀ ਸੀ<&sol;strong><&sol;p>&NewLine;<p>ਜਲੰਧਰ ਤੋਂ ਲੁਧਿਆਣਾ ਆਏ ਵਰਿੰਦਰ ਨੇ ਲੰਬੀ ਛਾਲ ਮੁਕਾਬਲੇ ਵਿਚ ਭਾਗ ਲਿਆ। ਕੋਚ ਬਿਕਰਮਜੀਤ ਸਿੰਘ ਅਨੁਸਾਰ ਜਦੋਂ ਵਰਿੰਦਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਤਾਂ ਉਹ ਮੈਦਾਨ &&num;8216&semi;ਤੇ ਮੌਜੂਦ ਸਨ। ਵਰਿੰਦਰ ਨੇ 3 ਵਜੇ ਤੱਕ ਆਪਣੀ ਖੇਡ ਪੂਰੀ ਕਰ ਲਈ ਸੀ ਪਰ ਦੂਜੇ ਐਥਲੀਟਾਂ ਨੂੰ ਦੇਖ ਰਿਹਾ ਸੀ। ਸ਼ਾਮ 5&colon;30 ਵਜੇ ਅਚਾਨਕ ਅਟੈਕ ਹੋਣ ਕਾਰਨ ਜ਼ਮੀਨ &&num;8216&semi;ਤੇ ਡਿੱਗ ਗਿਆ।<&sol;p>&NewLine;<p>ਅਥਲੀਟ ਕੋਚ ਸੰਜੀਵ ਸ਼ਰਮਾ ਨੇ ਦੱਸਿਆ ਕਿ ਉਹ ਉਸ ਸਮੇਂ ਮੈਦਾਨ &&num;8216&semi;ਤੇ ਮੌਜੂਦ ਸਨ। ਜਦੋਂ ਵਰਿੰਦਰ ਦੂਜੇ ਭਾਗੀਦਾਰਾਂ ਨੂੰ ਦੇਖ ਰਿਹਾ ਸੀ ਤਾਂ ਉਸ &&num;8216&semi;ਤੇ ਅਟੈਕ ਹੋਇਆ ਅਤੇ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਨੇੜੇ ਹੀ ਇਕ ਮੈਡੀਕਲ ਟੀਮ ਮੌਜੂਦ ਸੀ&comma; ਜੋ ਉਸ ਨੂੰ ਤੁਰੰਤ ਹਸਪਤਾਲ ਲੈ ਗਈ ਪਰ ਉੱਥੇ ਪਹੁੰਚਣ &&num;8216&semi;ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;