&NewLine;<p class&equals;"wp-block-paragraph"><strong>ਸ੍ਰੀ ਅਨੰਦਪੁਰ ਸਾਹਿਬ &vert;<&sol;strong> ਸ੍ਰੀ ਅਨੰਦਪੁਰ ਸਾਹਿਬ-ਰੂਪਨਗਰ ਮਾਰਗ &&num;8216&semi;ਤੇ ਪੈਂਦੇ ਮੀਢਵਾਂ ਲਾਗੇ ਬੱਸ ਤੇ ਟਰੈਕਟਰ-ਟਰਾਲੀ &&num;8216&semi;ਚ ਟੱਕਰ ਹੋ ਜਾਣ ਨਾਲ ਬੱਸ ਚਾਲਕ ਸਮੇਤ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਸਥਾਨਕ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਹਿਮਾਚਲ ਰੋਡਵੇਜ਼ ਦੀ ਬੱਸ ਨੰਬਰ ਜੋ ਊਨਾ ਤੋਂ ਰੂਪਨਗਰ ਵੱਲ ਨੂੰ ਜਾ ਰਹੀ ਸੀ ਜਦੋਂ ਪਿੰਡ ਮੀਢਵਾਂ ਲਾਗੇ ਵੇਰਕਾ ਪਲਾਂਟ ਕੋਲ ਪੁੱਜੀ ਤਾਂ ਬੱਸ ਦੇ ਅੱਗੇ ਕੁੱਤਾ ਆ ਜਾਣ ਕਾਰਨ ਚਾਲਕ ਵੱਲੋਂ ਉਸ ਨੂੰ ਬਚਾਉਣ ਦਾ ਯਤਨ ਕੀਤਾ ਗਿਆ ਪਰ ਬੱਸ ਬੇਕਾਬੂ ਹੋ ਕੇ ਟਰੈਕਟਰ-ਟਰਾਲੀ ਨਾਲ ਜਾ ਟਕਰਾਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਨਾਲ ਬੱਸ ਦੇ ਚਾਲਕ ਸਮੇਤ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜੋ ਖ਼ਤਰੇ ਤੋਂ ਬਾਹਰ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਿਸ ਵੱਲੋਂ ਬੜੀ ਮੁਸ਼ਕਿਲ ਨਾਲ ਚਾਲਕ ਨੂੰ ਬੱਸ &&num;8216&semi;ਚੋਂ ਕੱਢ ਕੇ ਇਲਾਜ ਲਈ ਲਿਜਾਇਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;