&NewLine;<p class&equals;"wp-block-paragraph">ਸ੍ਰੀ ਮੁਕਤਸਰ ਸਾਹਿਬ &lpar;ਤਰਸੇਮ ਢੁੱਡੀ&rpar; &vert; ਗੁਰੂਹਰਸਹਾਏ ਰੋਡ &&num;8216&semi;ਤੇ ਸਕੂਲ ਇੱਕ ਨਿੱਜੀ ਸਕੂਲ ਦੀ ਬੱਸ ਦਰੱਖਤ ਨਾਲ ਟਕਰਾ ਗਈ। ਹਾਦਸੇ &&num;8216&semi;ਚ ਕੁੱਝ ਬੱਚਿਆਂ ਨੂੰ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਫਸਟ ਏਡ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਹਾਦਸੇ ਦਾ ਕਾਰਨ ਸਟੇਅਰਿੰਗ ਫੇਲ ਹੋਣਾ ਦੱਸਿਆ ਜਾ ਰਿਹਾ ਹੈ।<br>ਐਲਡੀਆਰ ਸਕੂਲ ਦੀ ਵੈਨ ਦੇ ਡ੍ਰਾਇਵਰ ਸਤਨਾਮ ਸਿੰਘ ਨੇ ਦੱਸਿਆ ਕਿ ਸਟੇਅਰਿੰਗ &&num;8216&semi;ਚ ਖਰਾਬੀ ਕਾਰਨ ਵੈਨ ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਈ। ਇਸ ਨਾਲ ਵੈਨ ਚ ਮੌਜੂਦ ਵਿਦਿਆਰਥੀਆਂ ਦੇ ਸੱਟਾ ਵੱਜੀਆਂ। ਵਿਦਿਆਰਥੀਆਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ।<br>ਸਕੂਲ ਟੀਚਰ ਅਜੇ ਅਰੋੜਾ ਨੇ ਦੱਸਿਆ ਕਿ ਹਾਦਸੇ ਦੀ ਖਬਰ ਮਿਲਦਿਆਂ ਹੀ ਸਕੂਲ ਪ੍ਰਬੰਧਕ&comma; ਪੇਰੇਂਟਸ ਅਤੇ ਹੋਰ ਸਟਾਫ ਮੌਕੇ &&num;8216&semi;ਤੇ ਪਹੁੰਚ ਗਿਆ ਸੀ। ਵੱਡਾ ਹਾਦਸਾ ਹੋਣੋਂ ਟੱਲ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;