&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ&vert;<&sol;strong> ਪਿੰਡ ਗੱਗੜ ਵਿਖੇ ਇਕ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਅਤੇ ਜੁੱਤੀਆਂ ਸਮੇਤ ਦਰਬਾਰ ਅੰਦਰ ਦਾਖਿਲ ਹੋਣ ਅਤੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ&comma; ਜਿਸ &&num;8216&semi;ਤੇ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਮੌਕੇ &&num;8216&semi;ਤੇ ਹੀ ਫੜ ਲਿਆ । <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਪਿੰਡ ਗੱਗੜ ਦਾ ਇਕ ਵਿਅਕਤੀ ਬਲਕਰਨ ਸਿੰਘ ਪੁੱਤਰ ਕਰਨੈਲ ਸਿੰਘ ਸ਼ਰਾਬ ਪੀਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਿਲ ਹੋ ਗਿਆ। ਉਕਤ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਵਾਲੇ ਸਥਾਨ ਤੱਕ ਪੁੱਜ ਗਿਆ ਪਰ ਪਿੰਡ ਵਾਸੀਆਂ ਨੇ ਉਸ ਨੂੰ ਕਾਬੂ ਕਰ ਲਿਆ। ਇਹ ਵੀ ਪਤਾ ਲੱਗਾ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਵੀ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਵਿਚ ਦਾਖਿਲ ਹੋ ਗਿਆ ਸੀ ਪਰ ਅੱਜ ਉਕਤ ਵਿਅਕਤੀ ਜਦੋਂ ਗੁਰਦਵਾਰਾ ਸਾਹਿਬ ਦੇ ਅੰਦਰ ਤੱਕ ਦਾਖਿਲ ਹੋ ਗਿਆ ਤਾਂ ਉਸ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੇਅਦਬੀ ਕਰਨ ਦੀ ਮੰਸ਼ਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਦਾਖਿਲ ਹੋਇਆ ਸੀ। ਇਸ ਸਬੰਧੀ ਥਾਣਾ ਲੰਬੀ ਦੀ ਪੁਲਸ ਨੇ ਉਕਤ ਦੋਸ਼ੀ ਬਲਕਰਨ ਸਿੰਘ ਉਰਫ ਮੰਟਾ ਪੁੱਤਰ ਜਸਕਰਨ ਸਿੰਘ ਵਿਰੁੱਧ ਅ&sol;ਧ 295 ਤਹਿਤ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;