&NewLine;<p class&equals;"wp-block-paragraph"><strong>ਜਲੰਧਰ<&sol;strong> &vert; ਸ੍ਰੀ ਸਿੱਧ ਬਾਬਾ ਸੋਢਲ ਮੇਲਾ 19 ਸਤੰਬਰ ਨੂੰ ਮਨਾਇਆ ਜਾਏਗਾ। ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਸਹਿਯੋਗ ਲਈ ਅਕਾਊਂਟ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਕੁਝ ਸੰਸਥਾਵਾਂ ਬਾਬਾ ਸੋਢਲ ਦੇ ਨਾਂ &&num;8216&semi;ਤੇ ਸ਼ਹਿਰ ਵਿੱਚ ਵਸੂਲੀ ਕਰਨ ਲੱਗੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੇਲੇ ਨੂੰ ਲੈ ਕੇ ਟਰੱਸਟ ਦੇ ਲੋਕਾਂ ਨੂੰ ਸਚੇਤ ਹੋਣ ਲਈ ਕਿਹਾ ਗਿਆ ਹੈ। ਇਸ ਸੰਬੰਧ ਵਿੱਚ ਆਯੋਜਿਤ ਬੈਠਕ ਦੌਰਾਨ ਟਰੱਸਟ ਦੇ ਸੈਕਟਰੀ ਸੁਰਿੰਦਰ ਚੱਢਾ ਨੇ ਦੱਸਿਆ ਕਿ ਕੋਰੋਨਾ ਕਾਰਨ ਸਰਕਾਰੀ ਹਦਾਇਤਾਂ ਦੇ ਮੁਤਾਬਿਕ ਮੇਲਾ ਮਨਾਇਆ ਜਾਏਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਰਧਾਲੂ ਇੰਡੀਅਨ ਓਵਰਸੀਜ਼ ਬੈਂਕ&comma; ਦੋਆਬਾ ਕਾਲੇਜ ਬ੍ਰਾਂਚ ਚ ਟਰੱਸਟ ਦੇ ਅਕਾਊਂਟ ਨੰਬਰ 125101000001553&comma; ਆਈਐਫਸੀ ਕੋਡ 10ਬੀਏ0001251 &&num;8216&semi;ਚ ਮੰਦਿਰ ਦੇ ਲਈ ਰਾਸ਼ੀ ਭੇਜ ਸਕਦੇ ਹਨ। ਮੇਲੇ ਦੌਰਾਨ ਸਾਰੀਆਂ ਸੁਵਿਧਾਵਾਂ ਤੇ ਵਿਵਸਥਾਵਾਂ ਟਰੱਸਟ ਵੱਲੋਂ ਕੀਤੀਆਂ ਜਾਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;