ਜਲੰਧਰ | ਮੀਡੀਆ ਜ਼ਰੀਏ ਅੰਮ੍ਰਿਤਪਾਲ ਸਿੰਘ ਨੂੰ ਸੰਦੇਸ਼ ਦਿੰਦਿਆਂ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਕਿਹਾ ਕਿ ਜੇਕਰ ਉਹ ਸਾਨੂੰ ਸੁਣ ਜਾਂ ਦੇਖ ਰਿਹਾ ਹੋਵੇ ਤਾਂ ਇਹੀ ਕਹਿਣਾ ਹੈ ਕਿ ਇਹ ਕਾਨੂੰਨ ਦੀ ਲੜਾਈ ਹੈ, ਜਿਸ ਦਾ ਅੰਮ੍ਰਿਤਪਾਲ ਸਿੰਘ ਨੂੰ ਸਾਹਮਣਾ ਕਰਨਾ ਚਾਹੀਦਾ ਹੈ। ਕਾਨੂੰਨ ਮੁਤਾਬਕ ਜੋ ਵੀ ਕਾਰਵਾਈ ਹੋਵੇਗੀ ਉਹ ਹੀ ਕੀਤੀ ਜਾਵੇਗੀ।