&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert;<&sol;strong> ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2&period;73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ&comma; ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਾਬਾਰਡ ਦੇ &&num;8216&semi;ਸਟੇਟ ਕ੍ਰੈਡਿਟ ਸੈਮੀਨਾਰ 2023-24&&num;8217&semi; ਨੂੰ ਸੰਬੋਧਨ ਕਰਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁੱਲ ਕਰਜਾ ਯੋਜਨਾ ਵਿੱਚ ਫਸਲੀ ਕਰਜ਼ੇ ਦਾ ਹਿੱਸਾ 1&period;03 ਲੱਖ ਕਰੋੜ ਰੁਪਏ &lpar;38&percnt;&rpar;&comma; ਖੇਤੀਬਾੜੀ ਮਿਆਦੀ ਕਰਜ਼ਾ 0&period;52 ਲੱਖ ਕਰੋੜ ਰੁਪਏ &lpar;19&percnt;&rpar; ਅਤੇ ਐਮ&period;ਐਸ&period;ਐਮ&period;ਈ&period; ਦਾ 0&period;71 ਲੱਖ ਕਰੋੜ ਰੁਪਏ &lpar;26&percnt;&rpar; ਅਤੇ ਹੋਰ ਤਰਜੀਹੀ ਖੇਤਰ ਦਾ 0&period;47 ਲੱਖ ਕਰੋੜ ਰੁਪਏ &lpar; 17&percnt;&rpar; ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ &&num;8216&semi;ਤੇ ਸਟੇਟ ਫੋਕਸ ਪੇਪਰ &lpar;ਐਸ&period;ਐਫ&period;ਪੀ&rpar; 2023-24 ਅਤੇ ਯੂਨਿਟ ਲਾਗਤ ਪੁਸਤਿਕਾ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਾਬਾਰਡ ਨੇ ਬੈਂਕਾਂ&comma; ਰਾਜ ਸਰਕਾਰਾਂ ਦੇ ਸਬੰਧਤ ਵਿਭਾਗਾਂ&comma; ਕਿਸਾਨਾਂ&comma; ਗੈਰ ਸਰਕਾਰੀ ਸੰਗਠਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਅਤੇ ਤਾਲਮੇਲ ਵਿੱਚ ਹਰੇਕ ਜ਼ਿਲ੍ਹੇ ਲਈ ਤਰਜੀਹੀ ਖੇਤਰ ਦੇ ਅਧੀਨ ਕਰਜ਼ੇ ਦੀਆਂ ਸੰਭਾਵਨਾਵਾਂ ਦੇ ਮੁਲਾਂਕਣ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਰਾਜ ਪੱਧਰ &&num;8216&semi;ਤੇ ਇਕੱਠਾ ਕੀਤਾ ਗਿਆ ਹੈ ਅਤੇ ਇੱਕ ਸਟੇਟ ਫੋਕਸ ਪੇਪਰ ਤਿਆਰ ਕੀਤਾ ਗਿਆ ਹੈ ਜੋ ਰਾਜ ਦੀ ਆਰਥਿਕਤਾ ਦੇ ਤਰਜੀਹੀ ਖੇਤਰ ਦੇ ਵੱਖ-ਵੱਖ ਉਪ-ਖੇਤਰਾਂ ਅਧੀਨ ਉਪਲਬਧ ਸਮੁੱਚੀਆਂ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ &OpenCurlyQuote;ਸਟੇਟ ਫੋਕਸ ਪੇਪਰ’ ਸਹਿਕਾਰੀ ਖੇਤਰ ਦੇ ਵਿਕਾਸ&comma; ਫਸਲੀ ਵਿਭਿੰਨਤਾ&comma; ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ&comma; ਕਿਸਾਨ ਉਤਪਾਦਕ ਸੰਗਠਨ &lpar;ਐਫ&period;ਪੀ&period;ਓ&rpar; ਦੇ ਵਿਕਾਸ&comma; ਖੇਤੀਬਾੜੀ ਵਿੱਚ ਡਿਜੀਟਲ ਤਕਨੀਕੀ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨ ਅਤੇ &&num;8220&semi;ਫਿਨਟੇਕ” ਤੇ ਜੋਰ ਦਿੰਦਾ ਹੈ&comma; ਜੋ ਰਾਜ ਵਿੱਚ ਟਿਕਾਊ ਵਿਕਾਸ ਲਈ ਲੋੜੀਂਦੀ ਪ੍ਰੇਰਣਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਉਤਪਾਦਕ ਸੰਸਥਾਵਾਂ ਨੂੰ ਖੇਤੀ-ਮੁੱਲ ਲੜੀ ਪ੍ਰਣਾਲੀ ਦੇ ਅੰਦਰ ਹੋਰ ਸਹਿਯੋਗ ਦਿੱਤਾ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖਾਸ ਕਰਕੇ ਛੋਟੇ ਕਿਸਾਨਾਂ ਅਤੇ ਠੇਕੇ &OpenCurlyQuote;ਤੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਕਰਜ਼ੇ ਦੀ ਪਹੁੰਚ ਨੂੰ ਵਿਆਪਕਾ ਅਤੇ ਹੇਠਲੇ ਪੱਧਰ ਤੱਕ ਪਹੁੰਚਾਉਣ ਦੀ ਨਿਰੰਤਰ ਲੋੜ &&num;8216&semi;ਤੇ ਜ਼ੋਰ ਦਿੰਦਿਆਂ ਸ&period; ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਲਾਂਕਿ ਵਿੱਤੀ ਸਾਲ 2022 ਦੌਰਾਨ 1&period;71 ਲੱਖ ਕਰੋੜ ਰੁਪਏ ਦੇ ਜਮੀਨੀ ਪੱਧਰ ਦੇ ਕਰਜੇ &lpar;ਜੀ&period;ਐਲ&period;ਸੀ&rpar; ਦੇ ਨਾਲ ਤਰਜੀਹੀ ਖੇਤਰ ਦੇ ਕਰਜੇ ਵਿੱਚ 8 ਫੀਸਦੀ ਦਾ ਇੱਕ ਸਿਹਤਮੰਦ ਵਾਧਾ ਹੋਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> ਇਸ ਸੰਦਰਭ ਵਿੱਚ ਸਵੈ-ਸਹਾਇਤਾ ਸਮੂਹਾਂ &lpar;ਐਸ&period;ਐਚ&period;ਜੀ&rpar;&comma; ਸੰਯੁਕਤ ਦੇਣਦਾਰੀ ਸਮੂਹ &lpar;ਜੇ&period;ਐਲ&period;ਜੀ&rpar; ਅਤੇ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ &lpar;ਪੀ&period;ਏ&period;ਸੀ&period;ਐਸ&rpar; ਵਰਗੀਆਂ ਜ਼ਮੀਨੀ ਸੰਸਥਾਵਾਂ ਨੂੰ ਲੋੜੀਂਦੀ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ। ਉਨ੍ਹਾਂ ਖੇਤਰੀ ਗ੍ਰਾਮੀਣ ਬੈਂਕਾਂ&comma; ਸਹਿਕਾਰੀ ਬੈਂਕਾਂ ਅਤੇ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ&comma; ਜੋ ਜ਼ਮੀਨੀ ਪੱਧਰ ਦੇ ਗਾਹਕਾਂ ਨਾਲ ਨੇੜਿਓਂ ਜੁੜੇ ਹੋਏ ਹਨ&comma; ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਾਬਾਰਡ ਤੋਂ ਉਪਲਬਧ ਸਹਾਇਤਾ ਨਾਲ ਐਸ&period;ਐਚ&period;ਜੀ&period; ਅਤੇ ਜੇ&period;ਐਲ&period;ਜੀ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਣ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਵਿੱਤ ਮੰਤਰੀ ਸ&period; ਹਰਪਾਲ ਸਿੰਘ ਚੀਮਾ ਨੇ ਵਧੀਆ ਕਾਰਗੁਜ਼ਾਰੀ ਵਾਲੇ ਐੱਫ&period;ਪੀ&period;ਓਜ਼ ਅਤੇ ਐੱਸ&period;ਐੱਚ&period;ਜੀ&period; ਨੂੰ ਅਵਾਰਡਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ&comma; ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨਾਂਸ ਤੇ ਬੈਂਕਿੰਗ ਸ੍ਰੀਮਤੀ ਗਰਿਮਾ ਸਿੰਘ&comma; ਰਿਜਨਲ ਡਾਇਰੈਕਟਰ ਆਰ&period;ਬੀ&period;ਆਈ&period; ਸ੍ਰੀ ਐਮ&period;ਕੇ&period; ਮੱਲ ਅਤੇ ਸੀ&period;ਜੀ&period;ਐਮ ਨਾਬਾਰਡ ਪੰਜਾਬ ਖੇਤਰੀ ਦਫਤਰ ਸ੍ਰੀ ਰਘੂਨਾਥ ਬੀ&period; ਵੀ ਹਾਜ਼ਰ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;