&NewLine;<p class&equals;"wp-block-paragraph"><strong>ਅੰਮ੍ਰਿਤਸਰ &colon;&nbsp&semi;<&sol;strong>ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀਤੇ ਦਿਨੀਂ ਸਪੈਸ਼ਲ ਟਾਸਕ ਫੋਰਸ &lpar;STF&rpar; ਨੇ ਜੇਲ੍ਹ &&num;8216&semi;ਚ ਬੈਠ ਕੇ ਜੰਮੂ ਤੇ ਕਸ਼ਮੀਰ &&num;8216&semi;ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਆਈਜੀਪੀ ਬਾਰਡਰ ਰੇਂਜ ਰਸ਼ਪਾਲ ਸਿੰਘ ਨੇ ਦੱਸਿਆ ਕਿ 26 ਸਤੰਬਰ ਨੂੰ ਗੁਪਤ ਸੂਚਨਾ ਦੇ ਆਧਾਰ &&num;8216&semi;ਤੇ ਡੀਐਸਪੀ ਅਰੁਣ ਕੁਮਾਰ ਐੱਸਟੀਐੱਫ ਨੇ ਆਪਣੀ ਟੀਮ ਨਾਲ ਮਿਲ ਕੇ ਨਵਤੇਜ ਸਿੰਘ ਤੇ ਜਗਮੀਤ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਸ਼ਪਾਲ ਸਿੰਘ ਨੇ ਦੱਸਿਆ ਕਿ ਇਸ ਦੀ ਤਫਤੀਸ਼ ਕਰਦੇ ਹੋਏ ਕੇਂਦਰੀ ਜੇਲ੍ਹ ਫਿਰੋਜ਼ਪੁਰ &&num;8216&semi;ਚ ਬੰਦ ਜਗਦੀਪ ਸਿੰਘ ਉਰਫ਼ ਜੱਗੂ ਨੂੰ ਪ੍ਰੋਡਕਸ਼ਨ ਵਾਰੰਟ &&num;8216&semi;ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਨਵਤੇਜ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਐੱਸਟੀਐੱਫ ਦੀਆਂ ਟੀਮਾਂ ਨੇ ਜੰਮੂ-ਕਸ਼ਮੀਰ ਦੇ ਪੁਣਛ ਇਲਾਕੇ &&num;8216&semi;ਚ ਸਰਕਾਰੀ ਟੀਚਰ ਜਿਸਦੀ ਪਛਾਣ ਨਿਜ਼ਾਮੂਦੀਨ ਪੁੱਤਰ ਕਿਆਂਮੂਦੀਨ ਵਜੋਂ ਹੋਈ ਹੈ&comma; ਨੂੰ ਕਾਬੂ ਕਰ ਕੇ ਉਸ ਕੋਲੋਂ ਕਰੀਬ ਪੰਜ ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਜੇਲ੍ਹ &&num;8216&semi;ਚ ਬੰਦ ਜਗਦੀਪ ਦਾ ਦੋਸਤ ਹੈ ਨਵਤੇਜ<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਰਸ਼ਪਾਲ ਸਿੰਘ ਨੇ ਦੱਸਿਆ ਕਿ ਨਵਤੇਜ ਸਿੰਘ ਉੱਤੇ ਪਹਿਲਾਂ ਵੀ ਕਈ ਨਸ਼ੇ ਦੀ ਤਸਕਰੀ ਤੇ ਹੋਰ ਮਾਮਲੇ ਦਰਜ ਹਨ। ਇਸਦੇ ਨਾਲ ਹੀ ਉਨ੍ਹਾਂ ਦਸਿਆ ਕਿ ਮੁੱਢਲੀ ਤਫਦੀਸ਼ &&num;8216&semi;ਚ ਸਾਹਮਣੇ ਆਇਆ ਹੈ ਕਿ ਉਕਤ ਨਵਤੇਜ ਸਿੰਘ ਜੇਲ੍ਹ ਵਿਚ ਬੰਦ ਜਗਦੀਪ ਸਿੰਘ ਉਰਫ਼ ਜੱਗੂ ਦਾ ਪੁਰਾਣਾ ਸਾਥੀ ਹੈ ਜੋ ਕਿ ਉਸਦੇ ਜੇਲ੍ਹ ਜਾਣ ਤੋਂ ਬਾਅਦ ਵੀ ਉਸਦੇ ਲਿੰਕ &&num;8216&semi;ਚ ਸੀ ਤੇ ਹੈਰੋਇਨ ਤਸਕਰੀ &&num;8216&semi;ਚ ਮਦਦ ਕਰਦਾ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;