<p><strong>ਲੁਧਿਆਣਾ&comma; 4 ਨਵੰਬਰ &vert;<&sol;strong> ਅੱਜ ਇੱਕ STF ਦੇ ਸਬ-ਇੰਸਪੈਕਟਰ &&num;8216&semi;ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ &&num;8216&semi;ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।<&sol;p>&NewLine;<p>ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਉਧਰ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਪੱਤਰਕਾਰਾਂ ਸਾਹਮਣੇ ਡੀਐਸਪੀ ਵਿਰਕ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮਾਂ ਨੂੰ ਛੱਡਿਆ ਹੈ&comma; ਮੈਨੂੰ ਨਹੀਂ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;