&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਪੰਜਾਬ ਸਰਕਾਰ ਤੋਂ ਕਿਸਾਨਾਂ ਦੀ ਨਾਰਾਜ਼ਗੀ ਕੁਝ ਸਮੇਂ ਲਈ ਟਲ ਗਈ ਹੈ। ਅੱਜ 8 ਦਿਨਾਂ ਬਾਅਦ ਕਿਸਾਨਾਂ ਨੇ ਰੇਲਵੇ ਟ੍ਰੈਕ ਖਾਲੀ ਕਰਨ ਦਾ ਐਲਾਨ ਕਰ ਦਿੱਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਰੇਲ ਰੋਕੋ ਅੰਦੋਲਨ ਕਾਰਨ ਉੱਤਰੀ ਭਾਰਤ ਵਿੱਚ ਰੇਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰੋਸੇ ਤੋਂ ਬਾਅਦ ਰੇਲ ਰੋਕੋ ਅੰਦੋਲਨ 4 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਫੈਸਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਮੁੱਖ ਮੰਤਰੀ ਨਾਲ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੀਟਿੰਗ ਤੋਂ ਬਾਅਦ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਬਹੁਤੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਬਾਸਮਤੀ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕੀਤਾ ਜਾਵੇਗਾ। 5 ਏਕੜ ਤੱਕ ਦੀ ਜ਼ਮੀਨ ਵਾਲੇ ਲੋਕਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਸ਼ਹੀਦ ਪਰਿਵਾਰਾਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਜਾਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਧੇਰ ਨੇ ਕਿਹਾ ਕਿ ਸਰਕਾਰ ਕੋਲ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਲਈ 4 ਜਨਵਰੀ ਤੱਕ ਦਾ ਸਮਾਂ ਹੈ। ਇਸ ਤੋਂ ਬਾਅਦ ਜੇਕਰ ਸਰਕਾਰ ਨੇ ਵਾਅਦੇ ਪੂਰੇ ਨਾ ਕੀਤੇ ਤਾਂ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਰੇਲਵੇ ਨੂੰ ਹੋਇਆ ਨੁਕਸਾਨ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਰੇਲ ਰੋਕੋ ਅੰਦੋਲਨ ਕਾਰਨ ਉੱਤਰੀ ਭਾਰਤ ਵਿੱਚ ਰੇਲ ਗੱਡੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਕਿਸਾਨ ਜੰਡਿਆਲਾ-ਮਾਨਵਾਲਾ ਟ੍ਰੈਕ&comma; ਜਲੰਧਰ-ਪਠਾਨਕੋਟ ਰੇਲ ਮਾਰਗ&comma; ਟਾਂਡਾ ਉੜਮੁੜ-ਫਿਰੋਜ਼ਪੁਰ ਰੇਲ ਮਾਰਗ ਤੇ ਅੰਮ੍ਰਿਤਸਰ-ਖੇਮਕਰਨ ਰੇਲ ਮਾਰਗ &&num;8216&semi;ਤੇ ਬੈਠੇ ਹੋਏ ਸਨ&comma; ਜਿਨ੍ਹਾਂ ਨੇ ਸ਼ਾਮ 4 ਵਜੇ ਤੱਕ ਉਠਣ ਬਾਰੇ ਕਿਹਾ ਸੀ। ਟਰੇਨਾਂ ਦੇ ਰੱਦ ਹੋਣ ਕਾਰਨ ਰੇਲਵੇ ਨੂੰ ਕਾਫੀ ਨੁਕਸਾਨ ਹੋਇਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;