&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਪਿੰਡ ਰੁਕਨਾ ਬੇਗੂ &&num;8216&semi;ਚ ਇਕ ਨਸ਼ੇੜੀ ਪਿਓ ਨੇ ਆਪਣੇ ਹੀ 23 ਸਾਲਾ ਪੁੱਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬੇਟਾ ਅਸਲ &&num;8216&semi;ਚ ਪਿਓ ਨੂੰ ਨਸ਼ੇ ਕਰਨ ਤੋਂ ਰੋਕਦਾ ਸੀ ਤੇ ਇਹ ਗੱਲ ਪਿਓ ਨੂੰ ਚੰਗੀ ਨਾ ਲੱਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿਓ-ਪੁੱਤ &&num;8216&semi;ਚ ਅਕਸਰ ਇਸ ਕਾਰਨ ਝਗੜਾ ਹੁੰਦਾ ਰਹਿੰਦਾ ਸੀ। ਥਾਣਾ ਕੁਲਗੜ੍ਹੀ ਨੇ ਸ਼ਨੀਵਾਰ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਆਰੋਪੀ ਪਿਓ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 9&period;30 ਵਜੇ ਵਾਪਰੀ। ਆਰੋਪੀ ਫਰਾਰ ਹੈ। ਮ੍ਰਿਤਕ ਸਾਵਣ ਸਿੰਘ &lpar;23&rpar; ਦੀ ਮਾਂ ਪਰਮਜੀਤ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ &&num;8216&semi;ਚ ਦੱਸਿਆ ਕਿ ਉਸ ਦਾ ਪਤੀ ਬੋਹੜ ਸਿੰਘ ਨਸ਼ੇ ਦਾ ਆਦੀ ਸੀ। ਸਾਵਣ ਆਪਣੇ ਪਿਤਾ ਨੂੰ ਨਸ਼ਾ ਕਰਨ ਤੋਂ ਰੋਕਦਾ ਸੀ ਤੇ ਇੰਝ ਰੋਜ਼ਾਨਾ ਹੀ ਦੋਵਾਂ ਵਿਚਾਲੇ ਝਗੜਾ ਹੁੰਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ੁੱਕਰਵਾਰ ਰਾਤ ਨੂੰ ਵੀ ਬੋਹੜ ਸਿੰਘ ਸ਼ਰਾਬੀ ਹੋ ਕੇ ਘਰ ਪਹੁੰਚਿਆ ਤੇ ਉਸ ਨੇ ਟੀ ਵੀ ਵੇਖ ਰਹੇ ਆਪਣੇ ਪੁੱਤ &&num;8216&semi;ਤੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰ ਲਹੂ-ਲੁਹਾਨ ਸਾਵਣ ਨੂੰ ਹਸਪਤਾਲ ਲਿਜਾ ਰਹੇ ਸਨ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਕੁਲਗੜ੍ਹੀ ਦੇ ਇੰਚਾਰਜ ਅਭਿਨਵ ਚੌਹਾਨ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਦੇ ਬਿਆਨਾਂ &&num;8216&semi;ਤੇ ਬੋਹੜ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਆਰੋਪੀ ਦੀ ਭਾਲ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;