<p><strong> à¨²à©à¨§à¨¿à¨†à¨£à¨¾&comma; 11 ਜਨਵਰੀ &vert;<&sol;strong> ਜਗਰਾਉਂ ਦੇ ਮੁੱਲਾਪੁਰ ਦਾਖਾ ਨੇੜਲੇ ਪਿੰਡ ਹਸਨਪੁਰ ਵਿਚ ਆਵਾਰਾ ਕੁੱਤਿਆਂ ਨੇ ਇੱਕ ਹੋਰ ਮਾਸੂਮ ਬੱਚੇ ਦੀ ਜਾਨ ਲੈ ਲਈ। ਖੇਤਾਂ ਵਿਚ ਰਹਿਣ ਵਾਲੇ ਇੱਕ ਪਰਿਵਾਰ ਦੇ 11 ਸਾਲਾ ਬੱਚੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। 5ਵੀਂ ਜਮਾਤ ਦੇ ਵਿਦਿਆਰਥੀ ਹਰਸੁਖਪ੍ਰੀਤ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<p>ਲੁਧਿਆਣਾ ਦੇ ਪਿੰਡ ਹਸਨਪੁਰ &&num;8216&semi;ਚ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪਹਿਲਾਂ ਆਵਾਰਾ ਕੁੱਤਿਆਂ ਦਾ ਸ਼ਿਕਾਰ ਬਜ਼ੁਰਗ ਲੋਕ ਹੁੰਦੇ ਸਨ ਪਰ ਹੁਣ ਇਹ ਮਾਸੂਮ ਬੱਚਿਆਂ &&num;8216&semi;ਤੇ ਜਾਨਲੇਵਾ ਹਮਲਾ ਕਰਦੇ ਹਨ। ਆਵਾਰਾ ਕੁੱਤਿਆਂ ਦੇ ਕੱਟਣ ਨਾਲ ਪਿੰਡ ਵਿਚ ਇੱਕ ਹੋਰ ਮਾਸੂਮ ਦੀ ਮੌਤ ਹੋ ਗਈ ਹੈ।<&sol;p>&NewLine;<p>ਇਹ ਘਟਨਾ ਇੱਕ ਹਫ਼ਤੇ ਅੰਦਰ ਪਿੰਡ ਵਿਚ ਵਾਪਰੀ ਅਜਿਹੀ ਦੂਜੀ ਦਰਦਨਾਕ ਘਟਨਾ ਹੈ। ਇਸ ਤੋਂ ਪਹਿਲਾਂ ਇਕ ਪ੍ਰਵਾਸੀ ਪਰਿਵਾਰ ਦੇ ਬੱਚੇ ਦੀ ਵੀ ਕੁੱਤਿਆਂ ਦੇ ਹਮਲੇ ਵਿਚ ਮੌਤ ਹੋ ਗਈ ਸੀ। ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਗੁੱਸੇ ਵਿਚ ਆ ਕੇ ਪਿੰਡ ਵਾਸੀਆਂ ਨੇ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਧਰਨਾ ਦਿੱਤਾ। ਧਰਨਾਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੜਕ ’ਤੇ ਜਾਮ ਲਾ ਦਿੱਤਾ।<&sol;p>&NewLine;<p>ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਆਵਾਰਾ ਕੁੱਤਿਆਂ ਦੀ ਸਮੱਸਿਆ ਪ੍ਰਤੀ ਗੰਭੀਰ ਨਹੀਂ ਹੈ। 2 ਮਾਸੂਮਾਂ ਦੀ ਮੌਤ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਨਾ ਵਾਪਰੇ। ਪਿੰਡ ਵਿਚ ਆਵਾਰਾ ਕੁੱਤਿਆਂ ਦਾ ਆਤੰਕ ਇੰਨਾ ਵੱਧ ਗਿਆ ਹੈ ਕਿ ਪਿੰਡ ਦੇ ਬੱਚੇ ਅਤੇ ਔਰਤਾਂ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗ ਪਈਆਂ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;