&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong>&nbsp&semi;ਪੰਜਾਬ &&num;8216&semi;ਚ ਚਾਈਨੀਜ਼ ਡੋਰ ਖਰੀਦਣ-ਵੇਚਣ &&num;8216&semi;ਤੇ ਮੁਕੰਮਲ ਪਾਬੰਦੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਪੰਜਾਬ &&num;8216&semi;ਚ ਜੋ ਵੀ ਇਹ ਡੋਰ ਵੇਚੇਗਾ ਜਾਂ ਖਰੀਦੇਗਾ&comma; ਸਖ਼ਤ ਐਕਸ਼ਨ ਹੋਵੇਗਾ। ਦੂਜੇ ਸੂਬਿਆਂ ਤੋਂ ਉਕਤ ਡੋਰ ਮੰਗਵਾ ਕੇ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;01&sol;wfgtwrhytrjuh&period;jpg" alt&equals;"" class&equals;"wp-image-41259"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ &&num;8216&semi;ਚ ਚਾਈਨੀਜ਼ ਡੋਰ ਖਰੀਦਣ ਜਾਂ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਜਾਨਲੇਵਾ ਡੋਰ ਨਾ ਲੈ ਕੇ ਦੇਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;