&NewLine;<p class&equals;"wp-block-paragraph"><strong>ਜਲੰਧਰ &vert; <&sol;strong>ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਅੱਜ ਤੋਂ ਨਾਇਟ ਕਰਫਿਊ ਮੁੜ ਲਾਗੂ ਹੋ ਜਾਵੇਗਾ। ਰਾਤ 10 à¨µà¨œà©‡ ਤੋਂ ਸਵੇਰੇ 5 à¨µà¨œà©‡ ਤੱਕ ਕਰਫਿਊ ਰਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਾਇਟ ਕਰਫਿਊ ਦੌਰਾਨ ਜਲੰਧਰ ਵਿੱਚ ਪੂਰੀ ਸਖਤੀ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਫੀਲਡ ਅਫਸਰਾਂ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ &&num;8216&semi;ਤੇ ਸਖਤ ਤੋਂ ਸਖਤ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਕਮਿਸ਼ਨਰ ਨੇ ਡੀਸੀਪੀ ਗੁਰਮੀਤ ਸਿੰਘ&comma;&nbsp&semi;ਨਰੇਸ਼ ਡੋਗਰਾ ਅਤੇ ਅਰੁਣ ਸੈਣੀ ਦੇ ਨਾਲ ਪੁਲਿਸ ਦੇ ਸਮੁੱਚੇ ਵਧੀਕ ਡਿਪਟੀ ਕਮਿਸ਼ਨਰਾਂ &lpar;ਏਡੀਸੀਪੀਜ਼&rpar;&comma;&nbsp&semi;ਸਹਾਇਕ ਪੁਲਿਸ ਕਮਿਸ਼ਨਰਾਂ &lpar;ਏਸੀਪੀਜ਼&rpar; ਅਤੇ ਐਸਐਚਓਜ਼ ਨਾਲ ਮੰਗਲਵਾਰ ਨੂੰ ਪੁਲਿਸ ਲਾਈਨਜ਼ ਵਿੱਚ ਮੀਟਿੰਗ ਕੀਤੀ। ਇਸ ਤੋਂ ਬਾਅਦ ਸਾਰਿਆਂ ਨੂੰ ਹੁਕਮ ਦਿੱਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਭੁੱਲਰ ਨੇ ਫੀਲਡ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਕਿ ਰਾਤ ਨੂੰ&nbsp&semi;10&nbsp&semi;ਵਜੇ ਤੋਂ ਸਵੇਰੇ&nbsp&semi;5&nbsp&semi;ਵਜੇ ਤੱਕ ਸੜਕਾਂ&nbsp&semi;&OpenCurlyQuote;ਤੇ ਵਿਅਕਤੀਆਂ ਦੀ ਕੋਈ ਗਤੀਵਿਧੀ ਅਤੇ ਗੈਰ ਜ਼ਰੂਰੀ ਕੰਮ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਹੋਟਲ&comma;&nbsp&semi;ਰੈਸਟੋਰੈਂਟ&comma;&nbsp&semi;ਮੈਰਿਜ ਪੈਲੇਸ ਅਤੇ ਹੋਰ ਪ੍ਰਾਹੁਣਚਾਰੀ ਇਕਾਈਆਂ ਰਾਤ ਨੂੰ&nbsp&semi;9&period;30&nbsp&semi;ਵਜੇ ਤੱਕ ਬੰਦ ਹੋਣੇ ਚਾਹੀਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅਧਿਕਾਰੀਆਂ&sol;ਕਰਮਚਾਰੀਆਂ ਨੂੰ ਲੋਕਾਂ ਵੱਲੋਂ ਬਾਹਰ ਨਿਕਲਣ&nbsp&semi;&&num;8216&semi;ਤੇ ਕੋਵਿਡ ਪ੍ਰੋਟੋਕਾਲਜ਼&comma;&nbsp&semi;ਜਿਸ ਵਿੱਚ ਮਾਸਕ ਪਹਿਨਣਾ ਅਤੇ ਸਰੀਰਕ ਦੂਰੀ ਅਤੇ ਹੋਰ ਸ਼ਾਮਲ ਹੈ&nbsp&semi;ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਰਾਤ ਦੇ ਕਰਫਿਊ&sol;ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਫੀਲਡ ਅਫਸਰਾਂ ਨੂੰ&nbsp&semi;24&nbsp&semi;ਘੰਟੇ ਚੌਕਸੀ ਵਧਾਉਣ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਯੋਜਨਾਬੱਧ ਢੰਗ ਨਾਲ ਦੌਰੇ ਕਰਨ ਦੀਆਂ ਹਦਾਇਤਾਂ ਦਿੱਤੀਆਂ । ਉਨ੍ਹਾਂ ਅਪਰਾਧੀਆਂ&sol;ਆਦਤਨ ਅਪਰਾਧੀਆਂ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਅਤੇ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਲਈ ਸਬੰਧਤ ਖੇਤਰ ਦਾ ਅਧਿਕਾਰੀ ਜਵਾਬਦੇਹ ਹੋਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;