&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਸਮੇਂ-ਸਮੇਂ &OpenCurlyQuote;ਤੇ ਜਾਰੀ ਹਦਾਇਤਾਂ &OpenCurlyQuote;ਤੇ ਸਕੂਲ ਸੰਚਾਲਕ ਹੁਣ ਬਹਾਨੇਬਾਜ਼ੀ ਨਹੀਂ ਕਰ ਸਕਣਗੇ ਕਿਉਂਕਿ ਹੁਣ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਸਾਰੇ ਸਕੂਲਾਂ ਨੂੰ ਈ-ਪੰਜਾਬ ਪੋਰਟਲ &OpenCurlyQuote;ਤੇ ਸਕੂਲ ਦੀ ਈ-ਮੇਲ ਆਈਡੀ&comma; ਪ੍ਰਿੰਸੀਪਲ ਦਾ ਮੋਬਾਈਲ ਅਤੇ ਵਟਸਐਪ ਨੰਬਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਕਈ ਸਕੂਲਾਂ ਨੇ ਵਿਭਾਗ ਵੱਲੋਂ ਸਮੇਂ-ਸਮੇਂ &OpenCurlyQuote;ਤੇ ਆਉਂਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ&comma; ਜਿਸ &OpenCurlyQuote;ਤੇ ਵਿਭਾਗੀ ਨੋਟਿਸ &OpenCurlyQuote;ਚ ਇਹ ਗੱਲ ਸਾਹਮਣੇ ਆਈ ਸੀ ਕਿ ਸਕੂਲ ਮੁਖੀਆਂ ਨੇ ਵਿਭਾਗ ਵੱਲੋਂ ਭੇਜੀਆਂ ਗਈਆਂ ਕਿਸੇ ਵੀ ਤਰ੍ਹਾਂ ਦੀਆਂ ਹਦਾਇਤਾਂ ਤੋਂ ਅਣਜਾਣਤਾ ਪ੍ਰਗਟਾਈ ਹੈ&comma; ਜਿਸ ਤੋਂ ਬਾਅਦ ਉਕਤ ਹਦਾਇਤਾਂ ਡੀ&period;ਸੀ&period; ਵੱਲੋਂ ਜਾਰੀ ਕੀਤੀਆਂ ਗਈਆਂ ਹਨ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;atwe46&period;jpg" alt&equals;"" class&equals;"wp-image-63478"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">&lpar;<strong>Note&nbsp&semi;<&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;