&NewLine;<p class&equals;"wp-block-paragraph"><strong>ਚੰਡੀਗੜ੍ਹ &period;<&sol;strong> ਸ਼ਹਿਰ &&num;8216&semi;ਚੋਂ ਨਾਈਟ ਕਰਫਿਊ ਹਟਾ ਦਿੱਤਾ ਗਿਆ ਹੈ। ਹੁਣ ਦੇਰ ਰਾਤ ਤੱਕ ਬਾਹਰ ਦੀ ਆਵਾਜਾਈ &OpenCurlyQuote;ਤੇ ਕੋਈ ਰੋਕ ਨਹੀਂ ਹੋਵੇਗੀ। ਪ੍ਰਸ਼ਾਸਨ à¨¨à©‡ ਸ਼ਹਿਰ ਦੇ ਹੋਟਲ ਅਤੇ ਰੈਸਟੋਰੈਂਟਸ à¨¨à©‚à©° ਸ਼ਰਾਬ ਦੀਆਂ ਬਾਰਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।<br><br>ਪੰਜਾਬ ਰਾਜ ਭਵਨ ਵਿਖੇ ਹੋਈ ਕੋਵਿਡ -19 ਵਾਰ ਰੂਮ ਦੀ ਬੈਠਕ &&num;8216&semi;ਚ ਪ੍ਰਬੰਧਕਾਂ ਨੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਹੁਕਮ ਅਨਲੌਕ 4 ਦੇ ਤਹਿਤ ਜਾਰੀ ਕੀਤੇ। ਇਹ ਆਦੇਸ਼ 1 ਸਤੰਬਰ ਤੋਂ ਲਾਗੂ ਹੋਣਗੇ।<br>ਓਡ ਈਵ ਸਿਸਟਮ ਪਹਿਲਾਂ ਵਾਂਗ ਬਾਜ਼ਾਰ &&num;8216&semi;ਚ ਜਾਰੀ ਰਹੇਗਾ। ਇਸ ਦਾ ਫੈਸਲਾ ਇਸ ਹਫਤੇ ਸ਼ੁੱਕਰਵਾਰ ਨੂੰ ਹੋਵੇਗਾ। ਸੁਖਨਾ ਝੀਲ &&num;8216&semi;ਤੇ ਵੀਕੈਂਡ ਦੀ ਪਾਬੰਦੀ ਜਾਰੀ ਰਹੇਗੀ&comma; ਇਸ ਦਾ ਫੈਸਲਾ ਵੀ ਆਉਣ ਵਾਲੇ ਦਿਨਾਂ &&num;8216&semi;ਚ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;