&NewLine;<p class&equals;"wp-block-paragraph"><strong>ਜਗਰਾਓਂ &lpar;ਲੁਧਿਆਣਾ&rpar; &vert;<&sol;strong> ਸਬਜ਼ੀ ਮੰਡੀ ਰੋਡ &&num;8216&semi;ਤੇ ਪ੍ਰਾਈਵੇਟ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਤਲਵਾਰਾਂ ਅਤੇ ਗੰਡਾਸਿਆਂ ਨਾਲ ਸਕੂਲੀ ਵਿਦਿਆਰਥੀ &&num;8216&semi;ਤੇ ਹਮਲਾ ਕਰ ਦਿੱਤਾ। ਆਰੋਪੀਆਂ ਨੇ ਉਸ ਦੇ ਹੱਥ ਦੀ ਉਂਗਲੀ ਕੱਟ ਦਿੱਤੀ। ਜ਼ਖਮੀ ਵਿਦਿਆਰਥੀ ਨੂੰ ਤੁਰੰਤ ਉਸ ਦੇ ਦੋਸਤਾਂ ਨੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾਕਟਰਾਂ ਨੇ ਵਿਦਿਆਰਥੀ ਦੀ ਉਂਗਲੀ ਨੂੰ ਟਾਂਕੇ ਲਗਾ ਕੇ ਜੋੜ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਉਹ ਕਾਰ ਵੀ ਕਬਜ਼ੇ &&num;8216&semi;ਚ ਲੈ ਲਈ ਹੈ&comma; ਜਿਸ ਵਿੱਚ ਨੌਜਵਾਨ ਆਏ ਸਨ। 2 ਦਿਨ ਪਹਿਲਾਂ ਇਕ ਪੱਖ ਦੇ ਲੋਕਾਂ ਨੇ ਦੂਸਰੇ ਪੱਖ ਦੇ ਲੋਕਾਂ &&num;8216&semi;ਤੇ ਸਕੂਲ ਗੇਟ ਅੱਗੇ ਹੀ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਦੇ ਹੱਥਾਂ &&num;8216&semi;ਚ ਤਲਵਾਰਾਂ ਅਤੇ ਗੰਡਾਸੇ ਵੇਖ ਕੇ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਪ੍ਰਿੰਸੀਪਲ ਨੇ ਇਨ੍ਹਾਂ ਦਾ ਸਮਝੌਤਾ ਕਰਵਾ ਦਿੱਤਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਕੂਲੀ ਬੱਚੇ ਹਥਿਆਰਬੰਦ ਨੌਜਵਾਨਾਂ ਨੂੰ ਵੇਖ ਕੇ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗ ਪਏ। ਇਸ ਦੌਰਾਨ ਹਮਲੇ &&num;8216&semi;ਚ ਇਕ ਵਿਦਿਆਰਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਦੋਸਤ ਬਚਾਉਣ ਆਇਆ ਤਾਂ ਉਸ &&num;8216&semi;ਤੇ ਵੀ ਕਰ ਦਿੱਤਾ ਹਮਲਾ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਜ਼ਖਮੀ ਵਿਦਿਆਰਥੀ ਦਾ ਦੋਸਤ ਉਸ ਨੂੰ ਛੁਡਾਉਣ ਆਇਆ ਤਾਂ ਹਮਲਾਵਾਰਾਂ ਨੇ ਹਮਲਾ ਕਰ ਕੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਪੁਲਿਸ ਨੇ ਜਾਂਚ ਸ਼ੁਰੂ ਕਰਦੇ ਹੋਏ ਹਸਪਤਾਲ &&num;8216&semi;ਚ ਦਾਖਲ ਨੌਜਵਾਨ ਦੇ ਬਿਆਨ &&num;8216&semi;ਤੇ ਕਾਰਵਾਈ ਸ਼ੁਰੂ ਕਰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਸਿਟੀ ਦੇ ਇੰਚਾਰਜ ਨਿਧਾਨ ਸਿੰਘ ਨੇ ਦੱਸਿਆ ਕਿ ਪੁਲਿਸ ਸੀਸੀਟੀਵੀ ਕੈਮਰੇ ਜਾਂਚ ਰਹੀ ਹੈ&comma; ਜਲਦੀ ਹੀ ਸਾਰੇ ਆਰੋਪੀਆਂ ਨੂੰ ਪਛਾਣ ਕੇ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;